ਭਾਜਪਾ ਸੰਗਠਨ ’ਚ ਵੱਡਾ ਫੇਰਬਦਲ ਹੋਇਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਇਕ ਲਿਸਟ ਜਾਰੀ ਕੀਤੀ ਗਈ ਹੈ। ਲਿਸਟ ਅਨੁਸਾਰ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਤੇ ਤਰੁਣ ਚੁੱਘ ਨੂੰ ਦਫ਼ਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਨ੍ਹਾਂ ਤੋਂ ਇਲਾਵਾ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਨੂੰ ਰਾਸ਼ਟਰੀ ਉਪ ਪ੍ਰਧਾਨ, ਰਾਮ ਮਾਧਵ ਨੂੰ ਰਾਸ਼ਟਰੀ ਉਪ ਪ੍ਰਧਾਨ, ਸਮ੍ਰਿਤੀ ਈਰਾਨੀ ਨੂੰ ਜਨਰਲ ਸਕੱਤਰ, ਬੀਐਲ ਸੰਤੋਸ਼ ਨੂੰ ਰਾਸ਼ਟਰੀ ਜਨਰਲ ਸਕੱਤਰ ਅਤੇ ਹਰੀਸ਼ ਦਿਵੇਦੀ ਨੂੰ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


