ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਅੱਜ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਹੋਈ।
ਜਿਸ ਵਿੱਚ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਸੰਬੰਧੀ ਚਿੰਤਾ ਪ੍ਰਗਟ ਕੀਤੀ ਗਈ ਕਿਉਂਕਿ ਨਸ਼ਾ ਪਹਿਲਾ ਨਾਲੋ ਘਟਣ ਦੀ ਬਜਾਏ ਵੱਧ ਰਿਹਾ ਹੈ।
ਇਸ ਸੰਬੰਧੀ ਜਾਰੀ ਪ੍ਰੈਸ ਨੋਟ ਅਨੁਸਾਰ ਪ੍ਰਸ਼ਾਸ਼ਨ ਵੱਲੋਂ ਉਨਾਂ ਖਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ । ਸਰਕਾਰ ਵੱਲੋਂ ਜੋ ਨਾਅਰਾ ਦਿੱਤਾ ਗਿਆ ਹੈ ਯੁੱਧ ਨਸ਼ਿਆਂ ਵਿਰੁੱਧ ਉਹ ਸਿਰਫ਼ ਵਿਖਾਵਾ ਬਣ ਕੇ ਰਹਿ ਗਿਆ ਹੈ । ਨਸ਼ੇ ਦੇ ਵੱਧ ਰਹੇ ਪ੍ਰਕੋਪ ਕਰਕੇ ਨੌਜਵਾਨ ਪੀੜੀ ਖਤਮ ਹੋ ਰਹੀ ਹੈ। ਸਰਕਾਰ ਨੂੰ ਇਸ ਸੰਵੇਦਨਸ਼ੀਲ ਮੁੱਦੇ ਵੱਲ ਗੌਰ ਕਰਨ ਦੀ ਲੌੜ ਹੈ। ਇਸ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਨਸ਼ਿਆਂ ਵਿਰੁੱਧ ਸਰਕਾਰ ਧਿਆਨ ਦੇਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਖੂਨੀਮਾਜਰਾ ਬਲਾਕ ਪ੍ਰਧਾਨ, ਲਵਰਿੰਦਰ ਸਿੰਘ ਸਿੱਲ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਰੋੜਾ, ਕੁਲਵੰਤ ਸਿੰਘ ਰੁੜਕੀ, ਰੂਬੀ ਸਾਬਕਾ ਸਰਪੰਚ ਬਡਾਲੀ, ਰਣਜੀਤ ਸਿੰਘ ਬਜਹੇੜੀ ਆਦਿ ਮੌਜੂਦ ਸਨ।
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


