ਸਿਡਨੀ ਆਸਟ?ਰੇਲੀਆ ਰਹਿ ਰਹੀ ਪੰਜਾਬ ਦੇ ਪਟਿਆਲਾ ਜਿਲੇ ਦੇ ਪਿੰਡ ਚਹਿਲ ਦੀ ਜੰਮਪਲ ਸੁਖਵੀਰ ਕੌਰ ਉਰਫ਼ ਸੁੱਖੀ ਬੱਲ ਨੇ ਪੂਰਬੀ ਨੇਪਾਲ ਦੀ ਹਿਮਾਲੀਅਨ ਰੇਂਜ ਵਿੱਚ ਸਥਿਤ ਅਮਾ ਡਬਲਾਮ ਚੋਟੀ ਨੂੰ ਫਤਿਹ ਕੀਤਾ ਹੈ ਤੇ ਅਜਿਹਾ ਕਰਕੇ ਉਸਨੇ ਮਾਊਂਟ ਅਮਾ ਡਬਲਾਮ ਸਰ ਕਰਨ ਵਾਲੀ ਪਹਿਲੀ ਪੰਜਾਬਣ ਤੇ ਦੇਸ਼ ਦੀ 6ਵੀਂ ਕੁੜੀ ਹੋਣ ਦਾ ਮਾਣ ਹਾਸਲ ਕੀਤਾ ਹੈ । ਉੱਘੀ ਅਥਲੀਟ ਤੇ ਥਿਏਟਰ ਅਦਾਕਾਰਾ ਸੁੱਖੀ ਬੱਲ ਨੇ ਮਾਊਂਟ ਅਮਾ ਡਬਲਾਮ ਵਿੱਚ 6812 ਮੀਟਰ ਅਤੇ 22350 ਫੁੱਟ ਦੀ ਸਿੱਧੀ ਚੜ੍ਹਾਈ ਚੜ੍ਹਨ ਦਾ ਇਹ ਕਾਰਨਾਮਾ ਬੀਤੀ 15 ਅਪ੍ਰੈਲ 2026 ਨੂੰ ਕਰ ਕੇ ਦਿਖਾਇਆ ਹੈ ਜਿੱਥੇ ਉਸਦੇ ਗਾਈਡ ਸਾਂਗੇ ਸ਼ੇਰਪਾ ਦੀ ਟੀਮ ਨੇ ਉਸਦੀ ਮੱਦਦ ਕੀਤੀ ਤੇ ਇਸ ਪੂਰੀ ਚੜ੍ਹਾਈ ਲਈ 21 ਦਿਨ ਦੇ ਕਰੀਬ ਵਕਤ ਲੱਗਿਆ ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


