Close Menu
Rozana Desh PardeshRozana Desh Pardesh
    What's Hot

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026
    Facebook X (Twitter) Instagram YouTube
    Breaking News
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    • ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਪਿੱਛੋਂ ਬੇਕਾਬੂ ਹੋਏੇ ਹਾਲਾਤ, ਰੋਸ ਵਜੋਂ ਪਿਤਾ ਵਲੋਂ ਧਰਨਾ
    Punjab

    ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਪਿੱਛੋਂ ਬੇਕਾਬੂ ਹੋਏੇ ਹਾਲਾਤ, ਰੋਸ ਵਜੋਂ ਪਿਤਾ ਵਲੋਂ ਧਰਨਾ

    October 13, 20263 Mins Read
    Share Facebook Twitter Telegram Email WhatsApp

    ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਹਾਲਾਤ ਬੇਕਾਬੂ ਹੋਣ ਲੱਗੇ ਹਨ। ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਉਸ ਦੀ ਲਾਸ਼ ਨੂੰ ਬਾਹਰ ਲਿਜਾਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਪੁਲਿਸ ਵੱਲੋਂ ਲੋਕਾਂ ਨੂੰ ਰੋਕਣ ਲਈ ਮੋਰਚਰੀ ਦੇ ਗੇਟ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ, ਪਰ ਇਕੱਠੇ ਹੋਏ ਲੋਕਾਂ ਨੇ ਧੱਕਾ-ਮੁੱਕੀ ਕਰਦਿਆਂ ਗੇਟ ਖੋਲ੍ਹ ਦਿੱਤਾ ਅਤੇ ਅੰਦਰ ਦਾਖ਼ਲ ਹੋ ਗਏ।
    ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਦੀ ਵੱਡੀ ਗਿਣਤੀ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਮੋਰਚਰੀ ਦੇ ਅੰਦਰ ਅਤੇ ਬਾਹਰ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ 6ਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
    ਲੋਕਾਂ ਦੀ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ, ਤਾਂ ਜੋ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਜਾ ਸਕੇ। ਇਸੇ ਦੌਰਾਨ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਅਤੇ ਐੱਸਐੱਸਪੀ ਵੈਭਵ ਚੌਧਰੀ ਵੀ ਪਹੁੰਚੇ ਹੋਏ ਸਨ। ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਸ਼ਾਂਤ ਕਰਨ ਅਤੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ, ਪਰ ਹਾਲੇ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ। ਪਰਵਿੰਦਰ ਝੋਟਾ ਦੇ ਸਮਰਥਕਾਂ ਤੋਂ ਇਲਾਵਾ ਭਾਨਾ ਸਿੱਧੂ ਸਮੇਤ ਕਈ ਹੋਰ ਲੋਕ ਵੀ ਮੋਰਚਰੀ ਵਿੱਚ ਪਹੁੰਚੇ ਹੋਏ ਸਨ। ਲੋਕਾਂ ਦੀ ਭੀੜ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
    ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ਵਿੱਚ ਮਾਨਸਾ ਸ਼ਹਿਰ ਵਿੱਚ ਰੋਸ ਵੀ ਦੇਖਣ ਨੂੰ ਮਿਲਿਆ। ਲੋਕਾਂ ਵੱਲੋਂ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਸ਼ਹਿਰ ਦੇ ਬਾਰਾਂ ਹੱਟਾ ਚੌਕ ਵਿੱਚ ਧਰਨਾ ਲਾਇਆ ਗਿਆ। ਇਸ ਧਰਨੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਐਡਵੋਕੇਟ ਗੁਰਲਾਭ ਮਾਹਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਆਰਟੀਆਈ ਕਾਰਕੁਨ ਮਣੀਕ ਗੋਇਲ ਅਤੇ ਕਾਂਗਰਸੀ ਆਗੂ ਹਰਵਿੰਦਰ ਭਰਦਵਾਜ ਸਮੇਤ ਹੋਰ ਲੋਕ ਸ਼ਾਮਲ ਹੋਏ।
    ਧਰਨੇ ਵਿੱਚ ਸ਼ਾਮਲ ਲੋਕਾਂ ਵੱਲੋਂ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਪਰਵਿੰਦਰ ਝੋਟਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਸੀ। ਸ਼ਹਿਰ ਵਿੱਚ ਦੁਕਾਨਾਂ ਬੰਦ ਹੋਣ ਅਤੇ ਹਸਪਤਾਲ ਵਿੱਚ ਲੋਕਾਂ ਦੇ ਇਕੱਠੇ ਹੋਣ ਕਾਰਨ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ। ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਕੈਮਿਸਟ ਦੁਕਾਨ ਦਾ ਮਾਲਕ ਅਸ਼ਵਨੀ ਕੁਮਾਰ ਫਿਲਹਾਲ ਫ਼ਰਾਰ ਹੈ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਸਮਰਥਕਾਂ ਵੱਲੋਂ ਸ਼ਹਿਰ ਬੰਦ ਕਰਨ ਦਾ ਐਲਾਨ ਵੀ ਕੀਤਾ ਗਿਆ। ਲੋਕਾਂ ਦੇ ਇਕੱਠ ਅਤੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਲਈ ਸਥਿਤੀ ਨੂੰ ਸੰਭਾਲਣਾ ਚੁਣੌਤੀ ਬਣਿਆ ਹੋਇਆ ਸੀ।
    ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ ਵਿੱਚ ਬਣੇ ਹਾਲਾਤਾਂ ਨੂੰ ਦੇਖਦਿਆਂ ਸਾਰਿਆਂ ਦੀ ਨਜ਼ਰ ਹੁਣ ਪੁਲਿਸ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ। ਇੱਕ ਪਾਸੇ ਲੋਕ ਲਾਸ਼ ਲਿਜਾਣ ਅਤੇ ਧਰਨਾ ਦੇਣ ਦੀ ਮੰਗ ਕਰ ਰਹੇ ਹਨ, ਜਦਕਿ ਦੂਜੇ ਪਾਸੇ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਸਮਝਾ ਕੇ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.