ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ ਫਾਜ਼ਿਲਕਾ, ਕਨਵੀਨਰ ਹਰਵਿੰਦਰ ਸਿੰਘ ਛੀਨਾ ਮਨਜੀਤ ਕੋਰ ਬਾਜਵਾ, ਗੁਰਦੇਵ ਸਿੰਘ ਢਿਲੋਂ ਸੁਬਾਈ ਆਗੂਆਂ ਨਰਿੰਦਰ ਸ਼ਰਮਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਗੰਢੂਆਂ ,ਹਰਜੀਤ ਸਿੰਘ ਪੋਹਵਿੰਡ ਜਸਵਿੰਦਰ ਸਿੰਘ ਪੰਧੇਰ ਸੁਖਜੀਤ ਸਿੰਘ ਸੇਖੋਂ , ਬਲਜਿੰਦਰ ਸਿੰਘ ਬਰਨਾਲਾ ਸਰਬਜੀਤ ਕੋਰ ਬੰਗੜ , ਰਣਜੀਤ ਕੋਰ ਪਟਿਆਲਾ, ਵੀਰਪਾਲ ਕੋਰ ਲੁਧਿਆਣਾ, ਮੈਡਮ ਕਵਿਤਾ, ਬਿਕਰਮਜੀਤ ਸਿੰਘ,ਸਿੰਕਦਰ ਸਿੰਘ (ਪਠਾਨਕੋਟ), ਨਿਗਾਹੀ ਰਾਮ ਮਲੇਰਕੋਟਲਾ, ਮਲਕੀਤ ਸਿੰਘ ਮਾਨਸਾ ਕੁਲਵਿੰਦਰ ਸਿੱਧੂ , ਦਲਜੀਤ ਢਿਲੋਂ , ਰਘਬੀਰ ਸਿੰਘ ਪ੍ਰੈਸ ਸਕੱਤਰ ਰਾਵਿੰਦਰ ਸ਼ਰਮਾ ਸਮੇਤ ਹੋਰ ਆਗੂਆਂ ਨੇ 8 ਸਤੰਬਰ ਨੂੰ ਕਲੈਰੀਕਲ ਸਟਾਫ ਵਲੋਂ ਪੂਰੇ ਸੂਬੇ ਵਿੱਚ ਕੀਤੇ ਜਾ ਰਾਹੇ ਸੰਘਰਸੀ ਪ੍ਰਰੋਗਰਾਮ ਦੀ ਹਮਾਇਤ ਕੀਤੀ ਅਤੇ ਮਾਨਯੋਗ ਹਾਈਕੋਰਟ ਦੁਬਾਰਾ ਡੀ ਏ ਦੇਣ ਦੇ ਫੈਸਲੇ ਦੇ ਖਿਲਾਫ ਪੰਜਾਬ ਦੀ ਮੋਜੂਦਾ ਸਰਕਾਰ ਤੇ ਕੈਬਨਿਟ ਸਬ ਕਮੇਟੀ ਵਲੋਂ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਬੰਧੀ ਫੈਲਾਏ ਜਾ ਰਹੇ ਭਰਮ ਜਾਲ ਦੀ ਸਖਤ ਨਿਖੇਧੀ ਕੀਤੀ ਅਤੇ ਵਿੱਤ ਮੰਤਰੀ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ 58 ਸਾਲ ਤੋ ਪੰਜਾਬ ਦੇ ਮੁਲਾਜ਼ਮਾਂ ਨੇ ਛੇ ਤਨਖਾਹ ਕਮਿਸਨਾ ਵਿੱਚ ਸੰਘਰਸ਼ਾਂ ਰਾਹੀਂ ਇਹ ਪ੍ਰਾਪਤੀਆਂ ਕੀਤੀਆਂ ਹੋਈਆਂ ਨੇ ਸਮੇਂ ਸਮੇਂ ਦੀਆਂ ਸਰਕਾਰਾਂ ਨੇ 15-01-2015 ਤੇ 17-07-2020 ਦੇ ਪੱਤਰ ਲਾਗੂ ਕਰਕੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ ਅਤੇ ਪੁਰਾਣੀ ਪੈਨਸ਼ਨ ਬੰਦ ਕਰਕੇ ਮੁਲਾਜ਼ਮਾਂ ਦੇ ਬੁਢਾਪੇ ਨੂੰ ਤਰਸਯੋਗ ਬਣਾ ਦਿੱਤਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਦੇ ਕੂੜ ਪ੍ਰਚਾਰ ਦਾ ਜਵਾਬ ਵਿਸ਼ਾਲ ਲਾਮਬੰਦੀ ਅਤੇ ਸੰਘਰਸ਼ਾਂ ਜਰੀਏ ਦਿੱਤਾ ਜਾਵੇਗਾ ਸਾਂਝਾ ਫਰੰਟ ਵਲੋਂ ਕੈਬਨਿਟ ਮੰਤਰੀਆਂ ਦੀ ਰਿਹਾਇਸ਼ ਦੇ ਘਿਰਾਓ ਦੀ ਲੜੀ ਤਹਿਤ ਜਿਹੜੇ ਪ੍ਰਰੋਗਰਾਮ ਹੋਣਗੇ ਉਨਾ ਵਿੱਚ ਜਥੇਬੰਦੀ ਵੱਡੀ ਸ਼ਮੂਲੀਅਤ ਕਰੇਗੀ ਇਸ ਮੋਕੇ ਪਠਾਨਕੋਟ( ਮ ਪ ਹ ਵ )ਯੂਨੀਅਨ ਦੇ ਆਗੂ ਇੰਸਪੈਕਟਰ ਭੂਪਿੰਦਰ ਸਿੰਘ , ਸਿਕੰਦਰ ਸਿੰਘ, ਬਿਕਰਮਜੀਤ,ਕੰਵਲਜੀਤ, ਗੁਰਿੰਦਰ, ਕੁਲਦੀਪ, ਅਮਰਜੀਤ, ਹਰਪ੍ਰੀਤ, ਸੁੱਖਵਿੰਦਰ, ਅਰੁਣ, ਸ਼ਰਨਜੀਤ, ਗੁਲਾਬ,ਰਾਜਿੰਦਰ, ਵੀ ਹਾਜਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


