Close Menu
Rozana Desh PardeshRozana Desh Pardesh
    What's Hot

    ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    November 27, 2026

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

    November 27, 2026

    ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

    November 27, 2026
    Facebook X (Twitter) Instagram YouTube
    Breaking News
    • ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ
    • ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ
    • ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ
    • ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼
    • ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਸ਼ਾਨਦਾਰ ਆਯੋਜਨ
    • ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ
    • ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ
    • ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ
    Friday, November 27
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ
    Punjab

    ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

    June 4, 20262 Mins Read
    Share Facebook Twitter Telegram Email WhatsApp

    ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।
    ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ, ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।”
    ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ, “ਸਾਰੇ ਸਬੰਧਤ ਵਿਭਾਗਾਂ ਨੂੰ ਆਪਣੀ ਕਾਰਵਾਈ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।”
    ਇਨ੍ਹਾਂ ਮੀਟਿੰਗਾਂ ਦੌਰਾਨ ’ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ’ ਵੱਲੋਂ ਕਿਰਨਦੀਪ ਸਿੰਘ ਰੂਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ; ’ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ’ ਵੱਲੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; ’ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ’ ਵੱਲੋਂ ਜਸਵੀਰ ਸਿੰਘ ਗਲੋਟੀ, ਸੁਭਦੀਪ ਕੌਰ, ਮੀਨੂ ਬਾਲਾ ਅਤੇ ਮਨਮੋਹਨ ਸਿੰਘ; ’ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਵੱਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; ’ਪੰਜਾਬ ਰੋਡਵੇਜ਼ / ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਵੱਲੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ; ਅਤੇ ’ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ?ਰਾਂਸਪੋਰਟ ਵਰਕਰ ਯੂਨੀਅਨ’ ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।

    Share. Facebook Twitter Pinterest Email WhatsApp

    Related Posts

    ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    November 27, 2026

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

    November 27, 2026

    ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

    November 27, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    November 27, 2026

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

    November 27, 2026

    ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

    November 27, 2026

    ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

    November 27, 2026

    ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਸ਼ਾਨਦਾਰ ਆਯੋਜਨ

    November 27, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    November 27, 2026

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

    November 27, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.