ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼?ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ 30 ਜੂਨ ਨੂੰ ਵਾਪਸ ਭਾਰਤ ਪਰਤੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵੀਜ਼ਾ ਲੱਗੇ ਪਾਸਪੋਰਟ 20 ਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


