ਬੁੱਧਵਾਰ ਨੂੰ, ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ, ਵਿਰੋਧੀ ਧਿਰ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਕਾਂ ਵਿਰੁੱਧ ਪੁਲਿਸ ਕਾਰਵਾਈ ਦੇ ਮੁੱਦੇ ’ਤੇ ਹੰਗਾਮਾ ਕੀਤਾ। ਹੰਗਾਮੇ ਦੇ ਵਿਚਕਾਰ, ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਰਾਜ ਸਭਾ ਵਿੱਚ, ਮਲਿਕਾਰੁਜਨ ਖੜਗੇ ਨੇ ਕਿਹਾ ਕਿ ਉਹ ਨੀਟ ਪੇਪਰ ਲੀਕ ਮੁੱਦੇ ’ਤੇ ਸਦਨ ਵਿੱਚ ਚਰਚਾ ਲਈ ਤਾਂ ਹੀ ਸਹਿਮਤ ਹੋਣਗੇ ਜੇਕਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦੇ ਦੇਣ।
ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਲੋਕ ਸਭਾ ਵਿੱਚ ਕਿਹਾ ਕਿ ਸਰਕਾਰ ਪਿਛਲੇ ਤਿੰਨ ਦਿਨਾਂ ਤੋਂ ਨੀਟ ਪੇਪਰ ਲੀਕ ਮੁੱਦੇ ’ਤੇ ਚਰਚਾ ਕਰਨ ਦੀ ਪੇਸ਼ਕਸ਼ ਕਰ ਰਹੀ ਹੈ, ਪਰ ਵਿਰੋਧੀ ਧਿਰ ਇਸ ਮਾਮਲੇ ਦਾ ਰਾਜਨੀਤੀਕਰਨ ਕਰ ਰਹੀ ਹੈ।
ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ। ਵਿਰੋਧੀ ਧਿਰਾਂ 20 ਜੁਲਾਈ ਨੂੰ ਹੋਏ ’ਸੰਸਦ ਮਾਰਚ’ ਦੌਰਾਨ ਪੇਪਰ ਲੀਕ ਅਤੇ ਵਿਦਿਆਰਥੀਆਂ ਵਿਰੁੱਧ ਕੀਤੀ ਗਈ ਪੁਲਿਸ ਕਾਰਵਾਈ ਦਾ ਵਿਰੋਧ ਕਰ ਰਹੀਆਂ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


