ਚੰਡੀਗੜ੍ਹ, 30 ਅਪੈ੍ਰਲ (ਦੇਸ਼ ਪ੍ਰਦੇਸ਼ ਬਿਊਰੋ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਉਹਨਾਂ ਨੂੰ 5 ਮਈ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਇਕੱਲੇ ਮਿਲਣ ਦਾ ਸਮਾਂ ਮਿਲਿਆ ਹੈ ਪਰ ਉਹ ਆਪਣੇ ਐਮ ਐਲ ਏ ਨਾਲ ਲੈ ਕੇ ਜਾਣਗੇ ਜੋ ਰਾਸ਼ਟਰਪਤੀ ਭਵਨ ਦੇ ਬਾਹਰ ਉਡੀਕ ਕਰਨਗੇ ਅਤੇ ਉਹ ਇਕੱਲੇ ਅੰਦਰ ਜਾ ਕੇ ਰਾਸ਼ਟਰਪਤੀ ਕੋਲ ਪੰਜਾਬ ਦਾ ਪੱਖ ਰੱਖਣਗੇ। ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ…
Breaking News
- ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਦਾ ਇੰਸਟਾਗ੍ਰਾਮ ਹੈਕ, ਵਿਰੋਧੀ ਪਾਰਟੀਆਂ ਦਾ ਮਿਲ ਰਿਹਾ ਸਮਰਥਨ
- ਕਾਕਰੋਚ ਜਨਤਾ ਪਾਰਟੀ ਨੂੰ ਸੋਨਮ ਵਾਂਗਚੁਕ ਦਾ ਮਿਲਿਆ ਸਮਰਥਨ ਖੁਦ ਨੂੰ ‘ਸਨਮਾਨਿਤ ਕਾਕਰੋਚ’ ਐਲਾਨਦਿਆਂ ਸਰਕਾਰ ਨੂੰ ਨੌਜਵਾਨਾਂ ਦੀਆਂ ਆਵਾਜ਼ਾਂ ਵੱਲ ਧਿਆਨ ਦੇਣ ਦੀ ਅਪੀਲ
- ਇਬੋਲਾ ਵਾਇਰਸਾ’ ਦੇ ਕਹਿਰ ਨੂੰ ਦੇਖਦਿਆਂ ਵਿਸ਼ਵ ਸਿਹਤ ਸੰਗਠਨ ਨੇ ਇਸ ਗਲੋਬਲ ਹੈਲਥ ਐਮਰਜੈਂਸੀ ਐਲਾਨਿਆ
- ਪੰਜਾਬ ਨਗਰ ਨਿਗਮ ਚੋਣਾਂ ਨੂੰ ਲੈ ਕੇ ਐਚਸੀ ਵੱਲੋਂ ਸੂਬਾ ਚੋਣ ਕਮਿਸ਼ਨ ਨੂੰ ਜਾਰੀ ਨਿਰਦੇਸ਼
- ਰਾਘਵ ਚੱਢਾ ਦੀ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਨਵੇਂ ਚੇਅਰਮੈਨ ਵਜੋਂ ਨਿਯੁਕਤੀ
- 30 ਸਾਲਾ ਫੌਜੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਵਿਆਹ ਤੋਂ 2 ਮਹੀਨੇ ਬਾਅਦ ਪਤਨੀ ਪ੍ਰੇਮੀ ਨਾਲ ਫ਼ਰਾਰ
- ਤੁਲਸੀ ਗੈਬਾਰਡ ਨੇ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
- ਕੇਰਲ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸ਼ਨੀਵਾਰ ਨੂੰ ਦਿੱਲੀ ਪਹੁੰਚੇ ਵੀ.ਡੀ. ਸਤੀਸ਼ਨ ਨੇ ਕਾਂਗਰਸ ਦੇ ਵਰਿਸ਼ਠ ਨੇਤਾ ਰਾਹੁਲ ਗਾਂਧੀ,ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ


