Close Menu
Rozana Desh PardeshRozana Desh Pardesh
    What's Hot

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Facebook X (Twitter) Instagram YouTube
    Breaking News
    • ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
    • ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
    • ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
    • ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
    • ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
    • ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
    • ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
    • ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
    Punjab

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 20262 Mins Read
    Share Facebook Twitter Telegram Email WhatsApp

    ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
    ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਨੇ ਐਮ.ਪੀ. ਲੈਡ ਫੰਡ, ਪੀ.ਐਮ. ਗ੍ਰਾਮ ਸੜਕ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਟੀ.ਬੀ.ਮੁਕਤ ਭਾਰਤ ਅਭਿਆਨ, ਆਯੂਸ਼ਮਾਨ ਭਾਰਤ, ਮਿਡ-ਡੇ ਮੀਲ ਸਕੀਮ, ਸਮੱਗਰ ਸਿੱਖਿਆ, ਸਾਇਲ ਹੈਲਥ ਕਾਰਡ, ਜਲ ਜੀਵਨ ਮਿਸ਼ਨ ਸਮੇਤ ਵੱਖ-ਵੱਖ ਕੇਂਦਰੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
    ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਹੀ ਇਨ੍ਹਾਂ ਸਕੀਮਾਂ ਦਾ ਅਸਲ ਮਕਸਦ ਪੂਰਾ ਹੋ ਸਕਦਾ ਹੈ। ਮੀਟਿੰਗ ਵਿੱਚ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੁਖਵਿੰਦਰ ਸਿੰਘ ਕੋਟਲੀ ਤੇ ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
    ਸੰਸਦ ਮੈਂਬਰ ਨੇ ਖਾਸ ਤੌਰ ’ਤੇ ਸਿਹਤ, ਸਿੱਖਿਆ ਅਤੇ ਕਿਸਾਨ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੱਤਾ।
    ਸ਼?ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ?ਹਾ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਲਈ ਐਮ.ਪੀ.ਲੈਡ ਸਕੀਮ ਤਹਿਤ ਹੋਰ ਫੰਡ ਜਾਰੀ ਕੀਤੇ ਜਾ ਸਕਣ। ਉਨ੍ਹਾਂ ਸਮੱਗਰ ਸਿੱਖਿਆ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ, ਕਿਤਾਬਾਂ ਦੀ ਵੰਡ ਦਾ ਵੀ ਜਾਇਜ਼ਾ ਲਿਆ।
    ਲੋਕ ਸਭਾ ਮੈਂਬਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਦੀ ਵਿਅਕਤੀਗਤ ਨਿਗਰਾਨੀ ਅਤੇ ਬਿਹਤਰ ਵਿਭਾਗੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
    ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026

    ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026

    ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ

    August 31, 2026

    ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.