Close Menu
Rozana Desh PardeshRozana Desh Pardesh
    What's Hot

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Facebook X (Twitter) Instagram YouTube
    Breaking News
    • ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
    • ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
    • ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
    • ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
    • ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
    • ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
    • ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
    • ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
    Punjab

    ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

    July 4, 20262 Mins Read
    Share Facebook Twitter Telegram Email WhatsApp

    ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪਟਿਆਲਾ ਸ਼ਹਿਰ ਦੀ ਮੌਜੂਦਾ ਰਾਜਸੀ ਸਥਿਤੀ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ। ਵਿਧਾਇਕ ਕੋਹਲੀ ਨੇ ਪਾਰਟੀ ਸੁਪਰੀਮੋ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਹੋਏ ਕੰਮਾਂ ਅਤੇ ਵੱਖ-ਵੱਖ ਮੁੱਦਿਆਂ ’ਤੇ ਆਧਾਰਿਤ ਇੱਕ ਵਿਸ਼ੇਸ਼ ਰਿਪੋਰਟ ਸੌਂਪੀ। ਅਰਵਿੰਦ ਕੇਜਰੀਵਾਲ ਜੁਲਾਈ ਮਹੀਨੇ ਵਿਚ ਪਟਿਆਲਾ ਆਉਣਗੇ ਅਤੇ ਸ਼ਹਿਰ ਨੂੰ ਵੱਡੇ ਤੋਹਫ਼ੇ ਵੀ ਦੇ ਕੇ ਜਾਣਗੇ।
    ਇਸ ਮੁਲਾਕਾਤ ਦੌਰਾਨ ਵਿਧਾਇਕ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮਾਂ ਬਾਰੇ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ। ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਪੂਰਨ ਸੰਤੁਸ਼ਟੀ ਪ੍ਰਗਟਾਈ।
    ਪਟਿਆਲਾ ਵਿੱਚ ਇਸ ਸਮੇਂ ਰਾਜਸੀ ਸਰਗਰਮੀਆਂ ਕਾਫੀ ਤੇਜ਼ ਹਨ ਅਤੇ ’ਆਪ’ ਸਰਕਾਰ ਸ਼ਹਿਰ ਦੇ ਸੁੰਦਰੀਕਰਨ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿਧਾਇਕ ਕੋਹਲੀ ਨੇ ਖ਼ਾਸ ਤੌਰ ’ਤੇ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਚੱਲ ਰਹੇ ਨਵੀਨੀਕਰਨ ਦੇ ਪ੍ਰੋਜੈਕਟ ਬਾਰੇ ਕੇਜਰੀਵਾਲ ਨੂੰ ਵਿਸਥਾਰ ਵਿੱਚ ਦੱਸਿਆ। ਇਸ ਦੇ ਨਾਲ ਹੀ ਨਗਰ ਨਿਗਮ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਵੀ ਪਾਰਟੀ ਸੁਪਰੀਮੋ ਦੇ ਸਾਹਮਣੇ ਰੱਖਿਆ ਗਿਆ।

    ਡੱਬੀ
    ਸਾਢੇ ਚਾਰ ਸਾਲਾਂ ਵਿੱਚ ਵਧਿਆ ਪਾਰਟੀ ਦਾ ਗ੍ਰਾਫ਼, ਮੁੜ ਬਣੇਗੀ ਸਰਕਾਰ: ਕੋਹਲੀ
    ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦਾ ਗ੍ਰਾਫ਼ ਬਹੁਤ ਉੱਚਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਹੋਏ ਸਾਰੇ ਵੱਡੇ ਵਾਅਦੇ ਪੂਰੇ ਕਰ ਚੁੱਕੀ ਹੈ ਅਤੇ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ੀ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ।
    ਵਿਧਾਇਕ ਕੋਹਲੀ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ “ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਵਰਗੀਆਂ ਪਾਰਟੀਆਂ ਹੁਣ ਸਿਆਸੀ ਲੀਹ ਤੋਂ ਲੱਥ ਚੁੱਕੀਆਂ ਹਨ। ਪੰਜਾਬ ਦੇ ਲੋਕ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਸੂਬੇ ਦਾ ਅਸਲ ਵਿਕਾਸ ਕਰ ਸਕਦੀ ਹੈ।”
    ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਪਟਿਆਲਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਨਾਲ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ। ਅਗਲੇ ਚਾਰ ਮAXਹੀਨਿਆਂ ਦੇ ਅੰਦਰ-ਅੰਦਰ ਸਾਰੇ ਅਧੂਰੇ ਅਤੇ ਪੈਂਡਿੰਗ ਪਏ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026

    ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ

    September 1, 2026

    ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.