ਭਾਰਤ ਦੀ ਦਿੱਗਜ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਸਨਸਨੀਖੇਜ਼ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਉਹ ਉਨ੍ਹਾਂ ਛੇ ਮਹਿਲਾ ਪਹਿਲਵਾਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਲਗਭਗ 18 ਮਹੀਨਿਆਂ ਬਾਅਦ ਕੁਸ਼ਤੀ ਦੇ ਮੈਦਾਨ ਵਿੱਚ ਵਾਪਸੀ ਕਰਨ ਜਾ ਰਹੀ ਵਿਨੇਸ਼ ਨੇ ਗੋਂਡਾ ਵਿੱਚ ਹੋਣ ਵਾਲੇ ਆਗਾਮੀ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਨੂੰ ਲੈ ਕੇ ਭਾਰਤ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਵਿਨੇਸ਼ ਨੇ ਖਦਸ਼ਾ ਜਤਾਇਆ ਹੈ ਕਿ ਜਿਸ ਸਥਾਨ ’ਤੇ ਮੁਕਾਬਲੇ ਹੋ ਰਹੇ ਹਨ, ਉੱਥੇ ਬ੍ਰਿਜ ਭੂਸ਼ਣ ਦਾ ਬਹੁਤ ਜ਼ਿਆਦਾ ਪ੍ਰਭਾਵ ਹੈ, ਜਿਸ ਕਾਰਨ ਰੈਫਰੀ ਅਤੇ ਹੋਰ ਅਧਿਕਾਰੀ ਪੱਖਪਾਤੀ ਫੈਸਲੇ ਲੈ ਸਕਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਟੂਰਨਾਮੈਂਟ ਦੌਰਾਨ ਉਨ੍ਹਾਂ, ਉਨ੍ਹਾਂ ਦੀ ਟੀਮ ਜਾਂ ਸਮਰਥਕਾਂ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਇਸ ਲਈ ਸਿੱਧੇ ਤੌਰ ’ਤੇ ਭਾਰਤ ਸਰਕਾਰ ਜ਼ਿੰਮੇਵਾਰ ਹੋਵੇਗੀ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


