ਆਪਣੀ ਸ਼ਖ਼ਸੀਅਤ ਦੇ ਅਧਿਕਾਰਾਂ ਦੀ ਰੱਖਿਆ ਦੀ ਮੰਗ ਕਰਨ ਵਾਲੀ ਅਦਾਕਾਰ ਵਰੁਣ ਧਵਨ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਅੰਤਰਿਮ ਹੁਕਮ ਪਾਸ ਕਰੇਗਾ।
ਸ਼ੁੱਕਰਵਾਰ ਨੂੰ ਵਰੁਣ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ ਜਸਟਿਸ ਜਯੋਤੀ ਸਿੰਘ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਅਣਅਧਿਕਾਰਤ ਤੌਰ ’ਤੇ ਵੇਚੇ ਜਾ ਰਹੇ ਸਾਮਾਨ, ਅਸ਼ਲੀਲ ਸਮੱਗਰੀ ਅਤੇ ਅਦਾਕਾਰ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਵਾਲੀ ਸਮੱਗਰੀ ਨਾਲ ਸਬੰਧਤ ਇਤਰਾਜ਼ਯੋਗ ਲਿੰਕਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਜਾਵੇਗਾ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


