Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਿੱਖ ਭਾਈਚਾਰੇ ਦੇ ਰੋਸ ਪਿੱਛੋਂ ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਤਖਤ ਸ੍ਰੀ ਹਜੂਰ ਸਾਹਿਬ ਐਕਟ ਮਾਮਲੇ ’ਚ ਕਮੇਟੀ ਦਾ ਹੋਵੇਗਾ ਗਠਨ
    Punjab

    ਸਿੱਖ ਭਾਈਚਾਰੇ ਦੇ ਰੋਸ ਪਿੱਛੋਂ ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਤਖਤ ਸ੍ਰੀ ਹਜੂਰ ਸਾਹਿਬ ਐਕਟ ਮਾਮਲੇ ’ਚ ਕਮੇਟੀ ਦਾ ਹੋਵੇਗਾ ਗਠਨ

    June 27, 20262 Mins Read
    Share Facebook Twitter Telegram Email WhatsApp

    ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨਾਲ ਸਬੰਧਤਲ ਨਵੇਂ ਖਰੜੇ ਕਾਨੂੰਨ ਸਬੰਧੀ ਵੱਡਾ ਫੈਸਲਾ ਲਿਆ ਹੈ। ਸਿੱਖਾਂ ਵਲੋਂ ਕੀਤੇ ਜਾਣ ਵਾਲੇ ਸਖ਼ਤ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜੂਰ ਸਾਹਿਬ ਐਕਟ ਨਾਲ ਸਬੰਧਤ ਨਵੇਂ ਖਰੜੇ ਕਾਨੂੰਨ ’ਤੇ ਰੋਕ ਲੱਗਾ ਦਿੱਤੀ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਵਾਦ ਨੂੰ ਹੱਲ ਕਰਨ ਅਤੇ ਸਿੱਖ ਪ੍ਰਤੀਨਿਧੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਇੱਕ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦਾ ਸਨਮਾਨ ਦੱਸਿਆ ਹੈ।
    ਸੂਤਰਾਂ ਮੁਤਾਬਕ ਇਸ ਵਿਵਾਦ ਨੂੰ ਵਧਦਾ ਦੇਖ ਭਾਜਪਾ ਆਗੂਆਂ (ਆਰ.ਪੀ. ਸਿੰਘ ਅਤੇ ਕੇਵਲ ਸਿੰਘ ਢਿੱਲੋਂ) ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਸਬੰਧ ਵਿਚ ਕਾਰਵਾਈ ਕਰਦੇ ਹੋਏ ਮੰਤਰੀ ਚੰਦਰਕਾਂਤ ਬਾਵਨਕੂਲੇ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਅਤੇ ਭਰੋਸਾ ਦਿੱਤਾ ਕਿ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਤਧਾਰਕਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਬਣਾਈ ਜਾਵੇਗੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੇਵਲ ਸਿੰਘ ਢਿੱਲੋਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸਤਾਵਿਤ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਸੰਗਠਨਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਜ਼ੂਰ ਸਾਹਿਬ ਸਿਰਫ਼ ਧਾਰਮਿਕ ਸੰਸਥਾ ਨਹੀਂ, ਸਗੋਂ ਸਿੱਖ ਆਸਥਾ, ਮਾਣ ਅਤੇ ਵਿਰਾਸਤ ਦਾ ਪ੍ਰਤੀਕ ਹੈ। ਇਸ ਨਾਲ ਜੁੜਿਆ ਹਰ ਫ਼ੈਸਲਾ ਸਹਿਮਤੀ ਨਾਲ ਹੋਣਾ ਚਾਹੀਦਾ ਹੈ।
    ਮਹਾਰਾਸ਼ਟਰ ਸਰਕਾਰ ਨਾਂਦੇੜ ਗੁਰਦੁਆਰਾ ਪ੍ਰਬੰਧਨ ਨੂੰ ਨਿਯੰਤਰਿਤ ਕਰਨ ਵਾਲੇ 70 ਸਾਲ ਪੁਰਾਣੇ ਕਾਨੂੰਨ, ਯਾਨੀ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਬਦਲਣਾ ਚਾਹੁੰਦੀ ਹੈ। 22 ਜੂਨ ਨੂੰ ਮਹਾਰਾਸ਼ਟਰ ਕੈਬਨਿਟ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ ਇੱਕ ਨਵਾਂ ਕਾਨੂੰਨ ਪੇਸ਼ ਕਰਨ ਦਾ ਫੈਸਲਾ ਕੀਤਾ ਸੀ। ਇਸ ਪ੍ਰਸਤਾਵਿਤ ਕਾਨੂੰਨ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਵਿੱਚ ਸਰਕਾਰੀ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਸਤਾਵਿਤ ਕਾਨੂੰਨ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਕਿਹਾ ਜਾਂਦਾ ਹੈ। ਸਿੱਖ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਮਹਾਰਾਸ਼ਟਰ ਸਰਕਾਰ ਨੂੰ 17 ਮੈਂਬਰੀ ਬੋਰਡ ਵਿੱਚ 12 ਮੈਂਬਰ ਨਾਮਜ਼ਦ ਕਰਨ ਦੀ ਇਜਾਜ਼ਤ ਦੇਵੇਗਾ ਜਦੋਂ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਜਾਵੇਗੀ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.