Close Menu
Rozana Desh PardeshRozana Desh Pardesh
    What's Hot

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026
    Facebook X (Twitter) Instagram YouTube
    Breaking News
    • ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ
    • ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ
    • 4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ
    • ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    Sunday, November 29
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸੰਗਰੂਰ ਵਿੱਚ ਗੈਰ ਮਿਆਰੀ ਖੇਤੀ ਉਤਪਾਦਨਾਂ ਖਿਲਾਫ਼ ਵੱਡੀ ਕਾਰਵਾਈ 22 ਸੈਂਪਲਾਂ ਵਿੱਚੋਂ 17 ਫੇਲ੍ਹ, 2 ਦੇ ਨਤੀਜੇ ਬਕਾਇਆ
    Punjab

    ਸੰਗਰੂਰ ਵਿੱਚ ਗੈਰ ਮਿਆਰੀ ਖੇਤੀ ਉਤਪਾਦਨਾਂ ਖਿਲਾਫ਼ ਵੱਡੀ ਕਾਰਵਾਈ 22 ਸੈਂਪਲਾਂ ਵਿੱਚੋਂ 17 ਫੇਲ੍ਹ, 2 ਦੇ ਨਤੀਜੇ ਬਕਾਇਆ

    July 8, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਗੈਰ ਮਿਆਰੀ ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਖੇਤੀ ਆਦਾਨਾਂ ਦੀ ਵਿਕਰੀ ਵਿਰੁੱਧ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਡਾ. ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ, ਪੰਜਾਬ ਦੀ ਰਹਿਨੁਮਾਈ ਅਤੇ ਡਾ. ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ (ਪੌਦ ਸੁਰੱਖਿਆ), ਦੀ ਯੋਗ ਅਗਵਾਈ ਹੇਠ 26 ਜੂਨ 2026 ਨੂੰ ਸੰਗਰੂਰ ਅਤੇ ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਤੋਂ ਲਏ ਗਏ ਸੈਂਪਲਾਂ ਦੀ ਜਾਂਚ ਦੌਰਾਨ ਵੱਡੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ।
    ਵਿਭਾਗ ਵੱਲੋਂ ਲਏ ਗਏ ਕੁੱਲ 22 ਸੈਂਪਲਾਂ ਵਿੱਚੋਂ 17 ਸੈਂਪਲ ਮੈਸ. ਸੰਤ ਅਤਰ ਸਿੰਘ ਖੇਤੀਬਾੜੀ ਸਟੋਰ, ਲੌਂਗੋਵਾਲ, ਮੈਸ. ਧੰਨ ਧੰਨ ਬਾਬਾ ਭਾਣੇ, ਮੈਸ. ਧੰਨ ਧੰਨ ਬਾਬਾ ਨੰਦ ਸਿੰਘ ਜੀ ਅਤੇ ਮੈਸ. ਸੰਗਰੂਰ ਖੇਤੀ ਸੇਵਾ ਸੈਂਟਰ ਜ਼ਿਲ੍ਹਾਂ ਸੰਗਰੂਰ ਵਿਖੇ ਗੈਰ ਮਿਆਰੀ ਪਾਏ ਗਏ ਹਨ, ਜਦਕਿ 2 ਸੈਂਪਲਾਂ ਦੀ ਜਾਂਚ ਰਿਪੋਰਟ ਹਾਲੇ ਬਾਕੀ ਹੈ ਅਤੇ ਜ਼ਿਲ੍ਹਾਂ ਮੋਗਾ ਅੰਦਰ ਕੁੱਲ ਲਏ 7 ਪੈਸਟੀਸਾਈਡਜ਼ ਸੈਂਪਲਾਂ ਵਿੱਚੋਂ 6 ਸੈਂਪਲ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਬੱਧਨੀ ਕਲਾਂ ਦੇ ਗੈਰ-ਮਿਆਰੀ ਪਾਏ ਗਏ। ਇਸ ਤੋਂ ਇਲਾਵਾ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਬੱਧਨੀ ਕਲਾਂ ਜ਼ਿਲ੍ਹਾਂ ਮੋਗਾ ਦੀ ਫਰਮ ਉੱਪਰ ਅਣ-ਅਧਿਕਾਰਤ ਕੰਪਨੀ ਦੇ ਪੈਸਟੀਸਾਈਡਜ਼ ਪਾਏ ਜਾਣ ਕਾਰਨ ਮੌਕੇ ਉੱਪਰ ਹੀ ਐਫ.ਆਈ.ਆਰ ਕਰ ਦਿੱਤੀ ਗਈ ਸੀ ਅਤੇ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਲੌਂਗੋਵਾਲ ਵਿਖੇ ਅਣ-ਅਧਿਕਾਰਤ ਗੋਦਾਮ ਮਿਲਣ ਕਾਰਨ ਪੁਲਿਸ ਕਾਰਵਾਈ ਲਈ ਲਿਖਿਆ ਗਿਆ ਹੈ।
    ਗੈਰ ਮਿਆਰੀ ਪਾਏ ਗਏ ਉਤਪਾਦਾਂ ਵਿੱਚ ਕੀਟਨਾਸ਼ਕਾਂ, ਰਸਾਇਣਕ ਖਾਦਾਂ ਅਤੇ ਜੈਵਿਕ ਖਾਦਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਸ਼ਾਮਲ ਹਨ। ਇਨ੍ਹਾਂ ਸੈਂਪਲਾਂ ਦੇ ਆਧਾਰ ’ਤੇ ਸਬੰਧਤ ਫਰਮਾਂ ਵਿਰੁੱਧ ਇਨਸੈਕਟੀਸਾਈਡਜ਼ ਐਕਟ, 1968 ਅਤੇ ਰੂਲਜ਼, 1971 ਅਤੇ ਫਰਟੀਲਾਈਜ਼ਰ (ਕੰਟਰੋਲ) ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਤਹਿਤ ਲਾਇਸੰਸ ਰੱਦ ਕਰਨ ਲਈ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਹਾਲੇ ਬਾਕੀ ਹੈ, ਉਨ੍ਹਾਂ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਨਿਯਮਿਤ ਨਿਰੀਖਣ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹਨ। ਕਿਸੇ ਵੀ ਕਾਰਵਾਈ ਤੋਂ ਪਹਿਲਾਂ ਪੁਖ਼ਤਾ ਜਾਣਕਾਰੀ, ਰਿਕਾਰਡ ਦੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਂਦੀ ਹੈ ਅਤੇ ਇਨ੍ਹਾਂ ਚੈਕਿੰਗਾਂ ਨੂੰ ਕਰਨ ਤੋਂ ਪਹਿਲਾਂ ਸਾਰੀ ਜਾਣਕਾਰੀ ਇਕੱਠੀ ਕਰ ਲਈ ਗਈ ਸੀ ਅਤੇ ਇਹ ਪ੍ਰਕਿਰਿਆ ਕਾਫ਼ੀ ਦਿਨ ਪਹਿਲਾਂ ਤੋਂ ਸ਼ੁਰੂ ਕਰ ਦਿੱਤੀ ਗਈ ਸੀ ਤਾਂ ਜੋ ਪੁਖ਼ਤਾ ਸਬੂਤ ਇਕੱਠੇ ਕਰ ਲਏ ਜਾਣ ਅਤੇ ਚੈਕਿੰਗ ਵਿੱਚ ਸਫਲਤਾ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਅਤੇ ਗੈਰ ਮਿਆਰੀ ਖੇਤੀ ਆਦਾਨਾਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਜ, ਖਾਦ ਅਤੇ ਕੀਟਨਾਸ਼ਕ ਸਿਰਫ਼ ਲਾਇਸੈਂਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ, ਹਰ ਖਰੀਦ ਦਾ ਪੱਕਾ ਬਿੱਲ ਜ਼ਰੂਰ ਲੈਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦੇਣ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਵਿਭਾਗ ਦੀ ਇਸ ਕਾਰਵਾਈ ਨਾਲ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਕਿਉਂਕਿ ਸੋਸ਼ਲ ਮੀਡੀਆ ਰਾਹੀਂ ਕਾਫ਼ੀ ਬਲੌਗਰ ਪੈਸੇ ਲੈ ਕੇ ਕਿਸਾਨਾਂ ਨੂੰ ਸਸਤੇ ਭਾਅ ਤੇ ਘਟੀਆ ਕੀੜੇ ਮਾਰ ਦਵਾਈਆ ਦੀ ਮਸ਼ਹੂਰੀ ਕਰਦੇ ਹਨ। ਪਰੰਤੂ ਵਿਭਾਗ ਦੀ ਇਸ ਕਾਰਵਾਈ ਨੇ ਕਿਸਾਨਾਂ ਦੀ ਲੁੱਟ ਨੂੰ ਰੋਕਣ ਵਿੱਚ ਮੱਦਦ ਕੀਤੀ ਹੈ।

    Share. Facebook Twitter Pinterest Email WhatsApp

    Related Posts

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

    November 29, 2026

    ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

    November 29, 2026

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

    November 29, 2026

    ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.