ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਵਿੱਚ ਹੀ ਰਹਿਣਗੇ।
ਪ੍ਰੈਸ ਕਾਨਫਰੰਸ ਦੌਰਾਨ ਅਰੋੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਇਨਫੋਰਸਮੈਂਟ ਡਾਇਰੈਕਟੋਰੇਟ (54) ਦੀ ਕਾਰਵਾਈ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਕੋਈ ਡਰ ਨਹੀਂ ਹੈ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


