ਅੱਜ ਸੈਣੀ ਮਹਾਂ ਸਭਾ ਪੰਜਾਬ ਦੇ ਜਿਲਾ ਮੁਹਾਲੀ ਯੂਨਿਟ ਦੀ ਭਰਵੀਂ ਮੀਟਿੰਗ ਜਿਲਾ ਪ੍ਰਧਾਨ ਨਿਰਮਲ ਸਿੰਘ ਸੈਣੀ ਅਤੇ ਸਰਬਜੀਤ ਕੌਰ ਸੈਣੀ ਪ੍ਰਧਾਨ ਮਹਿਲਾ ਵਿੰਗ ਮੁਹਾਲੀ ਦੀ ਪ੍ਰਧਾਨਗੀ ਹੇਠ ਪਿੰਡ ਹਰਲਾਲਪੁਰ ਖਰੜ ਵਿਖੇ ਹੋਈ ਜਿਸ ਵਿਚ ਇਲਾਕੇ ਭਰ ਤੋਂ ਪੰਚ, ਸਰਪੰਚ ਅਤੇ ਪਿੰਡਾਂ ਦੇ ਮੁਹਤਵਰ ਹਾਜ਼ਰ ਹੋਏ।
ਮੀਟਿੰਗ ਦੇ ਮੁੱਖ ਮਹਿਮਾਨ ਹਰਜੀਤ ਸਿੰਘ ਲੌਂਗੀਆ ਪ੍ਰਧਾਨ ਸੈਣੀ ਮਹਾਂ ਸਭਾ ਪੰਜਾਬ ਹਾਜ਼ਰ ਹੋਏ। ਇਸ ਤੋਂ ਇਲਾਵਾ ਸਟੇਟ ਜਨਰਲ ਸਕੱਤਰ ਮਦਨ ਗੋਪਾਲ ਸੈਣੀ, ਕਾਰਜਕਾਰੀ ਪ੍ਰਧਾਨ ਅਸ਼ੋਕ ਸੈਣੀ ਪਠਾਨਕੋਟ, ਦਫਤਰ ਸਕੱਤਰ ਬਲਵੰਤ ਸਿੰਘ ਸੈਣੀ ਕੁਰਾਲੀ, ਮਿਤਰਪਾਲ ਸਿੰਘ ਪਰਾਗਪੁਰ, ਮਨਿੰਦਰ ਸਿੰਘ ਭੂਪ ਨਗਰ ਸਕੱਤਰ ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਮੀਟਿੰਗ ਵਿਚ ਸਤਨਾਮ ਸਿੰਘ ਸੈਣੀ ਬਲਾਕ ਪ੍ਰਧਾਨ ਖਰੜ ਨੂੰ ਕਾਂਗਰਸ ਪਾਰਟੀ ਵਲੋਂ ਲਗਾਉਣ ਦੀ ਖੁਸ਼ੀ ਵਿਚ ਸੈਣੀ ਮਹਾਂ ਸਭਾ ਪੰਜਾਬ ਵਲੋਂ ਸਿਰੋਪਾ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਤਨਾਮ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜੁਝਾਰ ਸਿੰਘ ਸਰਪੰਚ, ਹਰਨੇਕ ਸਿੰਘ, ਮਨਦੀਪ ਸਿੰਘ ਸੈਣੀ ਐਮ ਸੀ, ਸੁਰਜੀਤ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਸੈਣੀ, ਜਸਵੀਰ ਸਿੰਘ, ਅਮਰਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


