ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਮਰਹੂਮ ਪ੍ਰਧਾਨ ਸ਼੍ਰੋਮਣੀ ਆਕਲੀ ਦਲ ਦੀ ਯਾਦ ਵਿੱਚ 20 ਅਗਸਤ ਨੂੰ ਹਰ ਸਾਲ ਵਾਂਗ ਕੀਤੇ ਜਾਣ ਵਾਲੇ ਸਮਾਗਮ ਦੀ ਥਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟੀਆਂ ਹੋਈਆਂ ਟੁੱਕੜੀਆਂ ਵੱਲੋਂ ਝਗੜਾ ਕੀਤਾ ਜਾਣਾ ਅਤੀ ਅਫਸੋਸਨਾਕ ਅਤੇ ਮੰਦਭਾਗਾ ਹੈ, ਅਜਿਹਾ ਕਰਕੇ ਸ਼ਹੀਦ ਦਾ ਅਪਮਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਜਿੱੱਥੇ ਪੰਥ ਵਿਰੋਧੀ ਸ਼ਕਤੀਆ ਖੁਸ਼ ਹੋ ਰਹੀਆਂ ਹਨ, ਉੱਥੇ ਹੀ ਸਾਡੀ ਨੌਜੁਆਨ ਪੀੜ੍ਹੀ ਵੀ ਦੁਖੀ ਹੋ ਰਹੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਜੇਕਰ ਕੋਈ ਪ੍ਰਾਪਤੀ ਕਰਨੀ ਹੈ ਤਾਂ ਪੰਜਾਬ ਅਤੇ ਪੰਥ ਦੇ ਵਡੇਰੇ ਹਿਤ ਨੂੰ ਮੁੱਖ ਰਖਦਿਆਂ ਸਾਰੀਆਂ ਟੁਕੜੀਆਂ ਦੇ ਨੇਤਾਵਾਂ ਨੂੰ ਆਪਣੀ ਹਉਮੇ ਅਤੇ ਹੱਠ ਨੂੰ ਛੱਡਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕੇਸਰੀ ਨਿਸ਼ਾਨ ਹੇਠ ਇਕੱਠਾ ਹੋਣਾ ਹੋਵੇਗਾ ਅਤੇ ਮੁੜਕੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਏਕਤਾ ਵਿਚ ਹੀ ਪ੍ਰਾਪਤੀ ਹੈ। ਫੁੱਟ ਵਿਚ ਤਾਂ ਕੇਵਲ ਬਿਨਾਸ ਹੀ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


