Close Menu
Rozana Desh PardeshRozana Desh Pardesh
    What's Hot

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026
    Facebook X (Twitter) Instagram YouTube
    Breaking News
    • मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
    • मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
    • उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
    • ग्रामीण क्षेत्रों में सड़कों का जाल मजबूत कर रही सरकार : रणबीर गंगवा
    • प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
    • हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
    • गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
    • मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया
    Friday, October 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਰਕਾਰਾਂ ਚਲਾ ਰਹੀਆਂ ਪਾਰਟੀਆਂ ਨੂੰ ਲੋਕਤੰਤਰ ਦਾ ਮਜਾਕ ਉਡਾਉਣਾ ਬੰਦ ਕਰਨਾ ਚਾਹੀਦੈ – ਗਿਆਨੀ ਹਰਪ੍ਰੀਤ ਸਿੰਘ
    Punjab

    ਸਰਕਾਰਾਂ ਚਲਾ ਰਹੀਆਂ ਪਾਰਟੀਆਂ ਨੂੰ ਲੋਕਤੰਤਰ ਦਾ ਮਜਾਕ ਉਡਾਉਣਾ ਬੰਦ ਕਰਨਾ ਚਾਹੀਦੈ – ਗਿਆਨੀ ਹਰਪ੍ਰੀਤ ਸਿੰਘ

    May 8, 20263 Mins Read
    Share Facebook Twitter Telegram Email WhatsApp

    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਉਂਦਿਆ ਕਿਹਾ ਕਿ ਪੰਜਾਬ ਅਤੇ ਕੇਂਦਰ ਵਿੱਚ ਰਾਜ ਕਰ ਰਹੀਆਂ ਸਰਕਾਰਾਂ ਆਪਣੀਆਂ ਬਦਲਾ ਲਊ ਕਾਰਵਾਈਆਂ ਨਾਲ ਲੋਕਤੰਤਰਿਕ ਪ੍ਰਕਿਰਿਆ ਦਾ ਮਜਾਕ ਉਡਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਆਪਣਾ ਕੀਮਤੀ ਵੋਟ ਦੇ ਕੇ ਸਰਕਾਰ ਚੁਣਦੇ ਹਨ ਕਿ ਬਣਨ ਵਾਲੀ ਸਰਕਾਰ ਮੁਸ਼ਕਲਾਂ ਹੱਲ ਕਰਕੇ ਉਹਨਾਂ ਦੇ ਜੀਵਨ ਪੱਧਰ ਨੂੰ ਉਚਾ ਅਤੇ ਸੌਖਾ ਬਣਾਏਗੀ। ਪਰ ਰਾਜ ਸ਼ਕਤੀ ਦੇ ਅੰਨੇ ਨਸ਼ੇ ਵਿੱਚ ਸਰਕਾਰਾਂ ਲੋਕਾਂ ਵਾਸਤੇ ਕੰਮ ਕਰਨ ਦੀ ਬਜਾਏ ਆਪਸੀ ਦੁਸ਼ਮਣੀਆਂ ਚ ਉਲਝੀਆਂ ਹੋਈਆਂ ਹਨ। ਜਿਵੇਂ ਪਿਛਲੇ ਦਿਨੀ ਈ ਡੀ ਦੇ ਛਾਪਿਆਂ ਤੋਂ ਬਾਦ ਇਕ ਪਾਰਟੀ ਦੇ ਚੁਣੇ ਹੋਏ ਸੱਤ ਰਾਜ ਸਭਾ ਮੈਂਬਰ ਹੀ ਕੇਂਦਰ ਸਰਕਾਰ ਨਾਲ ਜਾ ਮਿਲੇ। ਬਦਲੇ ਵਿੱਚ ਪੰਜਾਬ ਸਰਕਾਰ ਉਹਨਾਂ ਜਾਣ ਵਾਲੇ ਮੈਂਬਰਾਂ ਦੀ ਸੁਰੱਖਿਆ ਵਾਪਸੀ ਦੇ ਨਾਲ-ਨਾਲ ਪਰਚੇ ਵੀ ਦਰਜ ਕਰ ਰਹੀ ਹੈ। ਇਸ ਦੇ ਅਗਲੇ ਵਾਰ ਵਜੋਂ ਕੇਂਦਰ ਨੇ ਪੰਜਾਬ ਸਰਕਾਰ ਦੇ ਖਿਲਾਫ ਈ ਡੀ ਨੂੰ ਸਰਗਰਮ ਕਰ ਦਿੱਤਾ ਹੈ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਵਿਘੜ ਰਹੀ ਹੈ। ਲਗਾਤਾਰ ਬੰਬ ਧਮਾਕੇ ਹੋ ਰਹੇ ਹਨ। ਜਿਸ ਦਾ ਇਲਜ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਜੇ ਸਿੰਘ ਸਿੱਧਾ ਬੀਜੇਪੀ ਉਤੇ ਲਗਾ ਰਹੇ ਹਨ। ਏਹੋ ਜਿਹੇ ਇਲਜ਼ਾਮ ਪੰਜਾਬ ਭਾਜਪਾ ਦੇ ਲੀਡਰ ਆਮ ਆਦਮੀ ਪਾਰਟੀ ’ਤੇ ਲਗਾ ਰਹੇ ਹਨ। ਅਜਿਹੇ ਸਮੇਂ ਲੋਕ ਆਪਣੀ ਸੁਰੱਖਿਆ ਅਤੇ ਭਲਾਈ ਲਈ ਕਿਸ ਵੱਲ ਵੇਖਣ? ਪੰਜਾਬ ਪੁਲਿਸ ਇਹਨਾਂ ਧਮਾਕਿਆਂ ਦੇ ਦੋਸ਼ ਵਿੱਚ ਸੈਂਕੜੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਇਲਜ਼ਾਮ ਪਾਕਿਸਤਾਨ ਸਿਰ ਲਗਾ ਰਹੀ ਹੈ। ਕੀ ਆਪਣੀ ਸੁਰੱਖਿਆ ਲਈ ਚੁਣੀਆਂ ਸਰਕਾਰਾਂ ਦਾ ਕੰਮ ਸਿਰਫ ਭੰਬਲਭੂਸੇ ਪੈਦਾ ਕਰਕੇ ਲੋਕਾਂ ਵਿੱਚ ਡਰ ਫੈਲਾਉਣਾ ਹੀ ਰਹਿ ਗਿਆ ਹੈ? ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਅਨੁਸਾਰ ਨਸ਼ਾ ਤਸਕਰੀ ਵਿੱਚ ਪੰਜਾਬ ਪਹਿਲੇ ਨੰਬਰ ’ਤੇ ਹੈ ਜਦ ਕਿ ਪੰਜਾਹ ਕਿਲੋਮੀਟਰ ਦੀ ਬਾਰਡਰ ਪੱਟੀ ਬੀ ਐਸ ਐਫ ਅਧੀਨ ਕੇਂਦਰ ਦੇ ਕਬਜੇ ਵਿੱਚ ਹੈ। ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਪੰਜਾਬ ਦੇਸ਼ ਭਰ ਚੋਂ ਦੂਜੇ ਨੰਬਰ ’ਤੇ ਹੈ। ਬਾਕੀ ਨੌਜਵਾਨ ਗੈਂਗਸਟਰ ਵਾਦ ਵੱਲ ਧੱਕੇ ਜਾ ਰਹੇ ਹਨ। ’ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਵੱਲੋਂ ਰੋਜਾਨਾ ਸੈਂਕੜੇ ਨੌਜਵਾਨ ਚੁੱਕੇ ਜਾ ਰਹੇ ਹਨ। ਫਿਰ ਵੀ ਲੋਕਾਂ ਨੂੰ ਫਿਰੌਤੀਆਂ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਕੀ ਕੇਂਦਰ ਅਤੇ ਪੰਜਾਬ ਸਰਕਾਰ ਰਲ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀਆਂ ਹਨ ਜਾਂ ਆਪਸੀ ਦੁਸ਼ਮਣੀ ਵਿੱਚ ਤਬਾਹ ਕਰ ਰਹੀਆਂ ਹਨ?
    ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਵੋਟ ਰਾਹੀਂ ਚੁਣਨਾ, ਆਮ ਲੋਕਾਂ ਦਾ ਅਧਿਕਾਰ ਹੈ ਅਤੇ ਵੋਟ ਰਾਹੀਂ ਰਾਜ ਸ਼ਕਤੀ ਹਾਸਲ ਕਰਨ ਵਾਲੇ ਇਹਨਾਂ ਲੀਡਰਾਂ ਨੂੰ ਲੋਕਾਂ ਦੇ ਉਸ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਤਰਾਂ ਹੀ ਲੋਕਤੰਤਰਿਕ ਕਦਰਾਂ ਕੀਮਤਾਂ ਬਚੀਆਂ ਰਹਿ ਸਕਦੀਆਂ ਹਨ। ਕੇਂਦਰ ਦੀ ਭਾਜਪਾ ਸਰਕਾਰ ਨੂੰ ਸੂਬਾ ਸਰਕਾਰਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਦੀ ਥਾਂ ਦੇਸ਼ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚਲਣਾ ਚਾਹੀਦਾ ਹੈ। ਏਸੇ ਤਰਾਂ ਸੂਬੇ ਦੀ ਸਰਕਾਰ ਨੂੰ ਵੀ ਬਦਲੇ ਦੀ ਰਾਜਨੀਤੀ ਕਰਨ ਦੀ ਬਜਾਏ ਉਹਨਾਂ ਲੋਕਾਂ ਲਈ ਕੰਮ ਕਰਨਾ ਚਾਹੀਦੈ, ਜਿੰਨਾਂ ਨੇ ਉਹਨਾਂ ਨੂੰ ਭਾਰੀ ਬਹੁਮਤ ਨਾਲ ਸੂਬੇ ਦਾ ਰਾਜ ਦਿੱਤਾ ਹੈ। ਸਰਕਾਰਾਂ ਵਿਚ ਬੈਠੇ ਲੋਕ ਇਹ ਨਾ ਭੁੱਲਣ ਕਿ ਅਸਲ ਸ਼ਕਤੀ ਲੋਕਾਂ ਕੋਲ ਹੈ ਅਤੇ ਸਰਕਾਰਾਂ ਬਦਲਣ ਲੱਗੇ ਉਹ ਜਰਾ ਵੀ ਰਹਿਮ ਨਹੀਂ ਕਰਦੇ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

    Share. Facebook Twitter Pinterest Email WhatsApp

    Related Posts

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਸਮੇਤ 2 ਹੋਰ ਨਾਮਜ਼ਦ

    October 15, 2026

    ਪੇਸ਼ਾਵਰ ’ਚ ਸਕੂਲ ਦੀ ਛੱਤ ਡਿੱਗਣ ਨਾਲ਼ 28 ਬੱਚਿਆਂ ਤੇ ਇੱਕ ਅਧਿਆਪਕਾ ਦੀ ਮੌਤ

    October 15, 2026

    ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ

    October 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी

    October 15, 2026

    ग्रामीण क्षेत्रों में सड़कों का जाल मजबूत कर रही सरकार : रणबीर गंगवा

    October 15, 2026

    प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा

    October 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात

    October 15, 2026

    मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

    October 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.