Close Menu
Rozana Desh PardeshRozana Desh Pardesh
    What's Hot

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026
    Facebook X (Twitter) Instagram YouTube
    Breaking News
    • डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
    • उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
    • प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे
    • केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
    • प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
    • संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
    • कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
    • भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    Punjab

    ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

    April 21, 20262 Mins Read
    Share Facebook Twitter Telegram Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
    ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ।
    ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
    ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਇੱਕ ਟੀਕਾਗਤ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ 2.6 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ, ਜਿਸ ਨਾਲ ਇਸ ਦੀ ਕੁੱਲ ਬਰਾਮਦਗੀ 4.04 ਕਿਲੋ ਹੈਰੋਇਨ ਹੋ ਗਈ।
    ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਾਰਤ ਹੈਂਡਲਰ ਬਾਰੇ ਹੋਰ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਹੋਰ ਮੁਲਜ਼ਮਾਂ ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ ਅਤੇ ਗੁਰਪ੍ਰੀਤ ਉਰਫ਼ ਗੋਪੀ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਹੋਰ ਖੁਲਾਸੇ ਦੇ ਆਧਾਰ ’ਤੇ, ਉਨ੍ਹਾਂ ਦੇ ਚੌਥੇ ਸਾਥੀ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਨੂੰ ਵੀ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
    ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਉਰਫ਼ ਦੀਪੂ ’ਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਖੰਨਾ ਥਾਣੇ ਵਿਖੇ ਅਪਰਾਧਿਕ ਕੇਸ ਦਰਜ ਹੈ।
    ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 77 ਮਿਤੀ 08-04-2026 ਅਤੇ ਥਾਣਾ ਛਾਉਣੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 61 ਮਿਤੀ 17-04-2026 ਦਰਜ ਕੀਤੇ ਗਏ ਹਨ।

    Share. Facebook Twitter Pinterest Email WhatsApp

    Related Posts

    ਗੋਬਿੰਦਵਾਲ ਥਰਮਲ ਪਲਾਂਟ ਦੇ ਜੀ ਵੀ ਦੇ ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; ਪਾਵਰਕੋਮ ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀ

    July 15, 2026

    ਦੇਸ਼ ਬਚਾਓ ਮੋਰਚਾ ਦੇ ਸੱਦੇ ਨੂੰ ਭਰਵਾਂ ਹੁੰਗਾਰਾਂ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਦੇਸ਼ ਭਰ ਵਿੱਚ ਮੋਟਰਸਾਇਕਲ ਮਾਰਚ ਲੱਖਾਂ ਲੋਕ ਉਤਰੇ ਸੜਕਾਂ ’ਤੇ ।

    July 15, 2026

    22 ਜੁਲਾਈ ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ, ਪੰਜਾਬ ਕਿਸਾਨ ਯੂਨੀਅਨ ਨੇ ਭਾਰਤ-ਅਮਰੀਕਾ ਸਮਝੌਤੇ ਅਤੇ ਨਵੀਂ ਪੂਲਿੰਗ ਨੀਤੀ ਦਾ ਕੀਤਾ ਵਿਰੋਧ

    July 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    प्रधानमंत्री नरेन्‍द्र मोदी 17 जुलाई को हरियाणा, चंडीगढ़ और पंजाब का दौरा करेंगे

    July 15, 2026

    केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की

    July 15, 2026

    प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा

    July 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए

    July 15, 2026

    उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया

    July 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.