ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਪੱਡੇ ਵਿਖੇ ਸਾਬਕਾ ਸਰਪੰਚ ਸ. ਸਰਵਣ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਅਤੇ ਸਾਬਕਾ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ।
ਇਹ ਮੁਲਾਕਾਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸ. ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪਤਣ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਮੁਲਾਕਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪਿੰਡਾਂ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸਥਾਨਕ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਵੱਲੋਂ ਵੀ ਆਪਣੇ ਇਲਾਕਿਆਂ ਨਾਲ ਸਬੰਧਤ ਮੁੱਦੇ ਸ. ਬਾਜਵਾ ਦੇ ਧਿਆਨ ਵਿੱਚ ਲਿਆਂਦੇ ਗਏ।
ਇਸ ਮੌਕੇ ਸਾਬਕਾ ਚੇਅਰਮੈਨ ਸੁਆਮੀਪਾਲ ਖੌਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਾਬਕਾ ਚੇਅਰਮੈਨ ਸੰਮਤੀ ਹਰਦਿਆਲ ਸਿੰਘ ਕਾਜਮਪੁਰ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ, ਸਪੋਰਟਸ ਕਲੱਬ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਅਠਵਾਲ, ਸਾਬਕਾ ਸਰਪੰਚ ਜਗੀਰ ਸਿੰਘ ਪੱਡਾ, ਸਰਪੰਚ ਮਨਦੀਪ ਸਿੰਘ ਮਹਿਮਦਪੁਰ, ਸਾਬਕਾ ਚੇਅਰਮੈਨ ਸੰਮਤੀ ਸ. ਮੰਗਲ ਸਿੰਘ ਖੁਜਾਲਾ ਦੇ ਬੇਟੇ ਜਗਪਾਲ ਸਿੰਘ ਜਗਾ, ਸਾਬਕਾ ਸਰਪੰਚ ਡਾ. ਅਵਤਾਰ ਮਿੰਟਾ ਢਪੱਈ, ਸਾਬਕਾ ਸਰਪੰਚ ਜਸਵੰਤ ਸਿੰਘ ਜੋਤੀ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਸਰਪੰਚ ਰੇਸ਼ਮ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਬੁਜਿਆਂਵਾਲੀ, ਸਰਪੰਚ ਕਸ਼ਮੀਰ ਸਿੰਘ ਭਰਥ, ਸਨੋਬਰ ਸਿੰਘ, ਜੋਗਿੰਦਰ ਸਿੰਘ ਮੰਡਿਆਲਾ, ਸਾਬਕਾ ਸਰਪੰਚ ਗੁਰਨਾਮ ਸਿੰਘ ਸੰਧਵਾਂ, ਬਿਕਰਮਜੀਤ ਸਿੰਘ ਭਰਥ, ਅਵਤਾਰ ਸਿੰਘ ਬਰਿਆਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਾਘੇ, ਜਤਿੰਦਰ ਸਿੰਘ ਪੇਜੋਚਕ, ਸਾਬਕਾ ਸਰਪੰਚ ਜਸਬੀਰ ਸਿੰਘ ਕਾਮ, ਸਾਬਕਾ ਸਰਪੰਚ ਰਤਨ ਸਿੰਘ, ਕਾਂਗਰਸੀ ਆਗੂ ਲਖਾ ਸਿੰਘ ਦਕੋਹਾ, ਸਾਬਕਾ ਸਰਪੰਚ ਅਵਤਾਰ ਸਿੰਘ ਮੀਕੇ, ਜੋਗਿੰਦਰ ਸਿੰਘ ਦਕੋਹਾ, ਬਲਕਾਰ ਸਿੰਘ ਫੌਜੀ ਦਕੋਹਾ, ਸਾਬਕਾ ਸਰਪੰਚ ਦਿਲਬਾਗ ਸਿੰਘ ਗੰਡੇ ਕੇ, ਸਾਬਕਾ ਸਰਪੰਚ ਕੁਲਵੰਤ ਸਿੰਘ ਬੋਹਜਾ, ਰਣਜੀਤ ਸਿੰਘ ਰਾਣਾ ਪੰਚਾਇਤ ਮੈਂਬਰ, ਸਾਬਕਾ ਸੰਮਤੀ ਮੈਂਬਰ ਮੇਜਰ ਸਿੰਘ ਵੀਲਾਬੱਜੂ, ਲਖਬੀਰ ਮੋਮਨਵਾਲ ਨੰਬਰਦਾਰ ਦਕੋਹਾ, ਨੰਬਰਦਾਰ ਗੁਰਦੇਵ ਸਿੰਘ ਦਕੋਹਾ, ਸੁਰਜੀਤ ਸਿੰਘ ਮੀਕੇ, ਸਾਬਕਾ ਸਰਪੰਚ ਸਵਿੰਦਰ ਸਿੰਘ ਤਲਵੰਡੀ ਭਿੰਡਰ, ਨੰਬਰਦਾਰ ਸੁਖਵਿੰਦਰ ਸਿੰਘ ਸੰਗਰਾਵਾਂ, ਸਾਬਕਾ ਸਰਪੰਚ ਸਤਨਾਮ ਸਿੰਘ ਸੰਗਰਾਵਾਂ, ਸਾਬਕਾ ਸਰਪੰਚ ਅਮਰਜੀਤ ਸਿੰਘ ਮੁਰਾਦਪੁਰ, ਸਾਬਕਾ ਸਰਪੰਚ ਸੁਰਿੰਦਰ ਸਿੰਘ ਬਲੜਵਾਲ, ਲਛਮਣ ਸਿੰਘ ਭੋਲ, ਮੇਜਰ ਸਿੰਘ ਬਾਘੇ, ਸਾਬਕਾ ਸਰਪੰਚ ਰਤਨ ਸਿੰਘ ਬਾਘੇ, ਸੁਖਦੇਵ ਸਿੰਘ ਬਲੜਵਾਲ ਆੜਤੀਆ, ਅਮਰਜੀਤ ਸਿੰਘ ਧੀਰੋਵਾਲ, ਗੁਰਪ੍ਰੀਤ ਸਿੰਘ ਨੰਬਰਦਾਰ, ਸਾਬਕਾ ਸੰਮਤੀ ਮੈਂਬਰ ਜਤਿੰਦਰ ਕੁਮਾਰ ਪੰਜਗਰਾਈਆਂ, ਨੰਬਰਦਾਰ ਗੁਰਦਿਆਲ ਸਿੰਘ ਕਪੂਰਾ, ਸੋਨੂੰ ਭੋਲ, ਸੁਖਦੇਵ ਸਿੰਘ ਪੰਜਗਰਾਈਆਂ, ਅਜੀਤ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਧਰਮਕੋਟ, ਸਰਪੰਚ ਜਰਨੈਲ ਸਿੰਘ ਪੱਡੇ, ਪੰਚਾਇਤ ਮੈਂਬਰ ਹਰਭਜਨ ਸਿੰਘ ਪੱਡੇ, ਪੰਚਾਇਤ ਮੈਂਬਰ ਬਲਜਿੰਦਰ ਸਿੰਘ ਪੱਡੇ, ਗੁਰਦੇਵ ਸਿੰਘ, ਸੁਖਦੇਵ ਸਿੰਘ ਪੱਡੇ ਅਤੇ ਗੁਲਵਿੰਦਰ ਸਿੰਘ ਹਾਜ਼ਰ ਸਨ।
ਇਸ ਇਕੱਠ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਕਾਂਗਰਸ ਦੀ ਜਥੇਬੰਦਕ ਸਰਗਰਮੀ ਵਧਾਉਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ,
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


