ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਹਰਿਆਣਾ ਦੀ ਸੈਣੀ ਸਰਕਾਰ ਵਲੋਂ ਹਰਿਆਣਾ ਚ 8 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜਾਉਣ ਦਾ ਦਿਲੋਂ ਸੁਆਗਤ ਕੀਤਾ ਹੈ । ਓਹਨਾ ਆਖਿਆ ਕਿ ਇਸ ਨਾਲ ਸਾਡੇ ਸਿੱਖ , ਹਿੰਦੂ ਸਮਾਜ ਅਤੇ ਹੋਰ ਧਰਮਾਂ ਦੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ ਅਤੇ ਇਸ ਫੈਸਲੇ ਲਈ ਟਿੱਕਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਓਹਨਾ ਦੇ ਨਿਵਾਸ ਸਥਾਨ ਪੁੱਜ ਕੇ ਧੰਨਵਾਦ ਕੀਤਾ ਹੈ। ਏਥੇ ਜਿਕਰ ਯੋਗ ਹੈ ਕਿ ਸੈਣੀ ਸਰਕਾਰ ਵਲੋਂ ਪਹਿਲਾਂ ਵੀ ਸਿੱਖ ਸਮਾਜ ਦੀਆਂ ਕਈ ਮੰਗਾਂ ਮੰਨ ਕੇ ਸਿੱਖ ਧਰਮ ਅਤੇ ਸਮਾਜ ਪ੍ਰਤੀ ਆਪਣਾ ਆਦਰ ਸਤਕਾਰ ਅਤੇ ਸਨੇਹ ਪ੍ਰਗਟ ਕੀਤਾ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


