ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਗੱਲਬਾਤ ਦੌਰਾਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਵਿਖੇ ਭੇਜਿਆ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, , ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


