ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਖ-ਵੱਖ ਵਿਭਾਗਾਂ ਤੇ ਉਨ੍ਹਾਂ ਅਧੀਨ ਆਉਂਦੇ ਅਦਾਰਿਆਂ ਤੋਂ ਪ੍ਰਾਪਤ ਹੋਈ ਸੂਚਨਾ ਤੇ ਰਿਪੋਰਟ ਦੇ ਆਧਾਰ ’ਤੇ ਜਿਹੜੇ ਅਧਿਕਾਰੀ ਜਾਂ ਮੁਲਾਜ਼ਮ 27 ਅਗਸਤ ਨੂੰ ਬਿਨਾਂ ਅਧਿਕਾਰਤ ਮਨਜ਼ੂਰੀ ਗੈਰ-ਹਾਜ਼ਰ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
27 ਅਗਸਤ ਨੂੰ ਗੈਰ-ਹਾਜ਼ਰ ਸਰਕਾਰੀ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ, ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦੇ ਆਦੇਸ਼
ਵੈੱਬ ਡੈਸਕ, ਚੰਡੀਗੜ੍ਹ: ਪੰਜਾਬ ਸਰਕਾਰ ਨੇ 27 ਅਗਸਤ ਨੂੰ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ ਐਸਪੀਐਲ-434, ਮਿਤੀ 27-08-2026 ਦੇ ਹਵਾਲੇ ਨਾਲ ਪੰਜਾਬ ਸਰਕਾਰ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਇਸ ਸਬੰਧੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਖ-ਵੱਖ ਵਿਭਾਗਾਂ ਤੇ ਉਨ੍ਹਾਂ ਅਧੀਨ ਆਉਂਦੇ ਅਦਾਰਿਆਂ ਤੋਂ ਪ੍ਰਾਪਤ ਹੋਈ ਸੂਚਨਾ ਤੇ ਰਿਪੋਰਟ ਦੇ ਆਧਾਰ ’ਤੇ ਜਿਹੜੇ ਅਧਿਕਾਰੀ ਜਾਂ ਮੁਲਾਜ਼ਮ 27 ਅਗਸਤ ਨੂੰ ਬਿਨਾਂ ਅਧਿਕਾਰਤ ਮਨਜ਼ੂਰੀ ਗੈਰ-ਹਾਜ਼ਰ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਬੰਧਤ ਅਨੁਸ਼ਾਸਨੀ ਅਥਾਰਟੀ ਨੂੰ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪਹਿਲਾਂ ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਾਅਦ ਨਿਯਮਾਂ ਤੇ ਸਰਕਾਰੀ ਹਦਾਇਤਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


