Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»31 ਹਜਾਰ ਅਧਿਆਪਕ ਅਸਾਮੀਆਂ ਖਾਲੀ, 6 ਲੱਖ ਵਿਦਿਆਰਥੀ ਘਟੇ, ਬੋਰਡ ਦੇ 574 ਕਰੋੜ ਬਕਾਇਆ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੁੱਲੀ : ਢਿੱਲੋਂ
    Punjab

    31 ਹਜਾਰ ਅਧਿਆਪਕ ਅਸਾਮੀਆਂ ਖਾਲੀ, 6 ਲੱਖ ਵਿਦਿਆਰਥੀ ਘਟੇ, ਬੋਰਡ ਦੇ 574 ਕਰੋੜ ਬਕਾਇਆ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੁੱਲੀ : ਢਿੱਲੋਂ

    August 12, 20262 Mins Read
    Share Facebook Twitter Telegram Email WhatsApp

    ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਵੱਲੋਂ ਸਰਕਾਰ ਤੋਂ ਕਰੋੜਾਂ ਦੇ ਬਕਾਏ ਜਾਰੀ ਕਰਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸਨ ’ਤੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਅਸਲੀਅਤ ਹੁਣ ਜਮੀਨੀ ਪੱਧਰ ’ਤੇ ਸਾਹਮਣੇ ਆ ਰਹੀ ਹੈ।
    ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜਿਸ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਸਰਕਾਰ ਆਪਣੀਆਂ ਮੁਫਤ ਸਿੱਖਿਆ ਸਕੀਮਾਂ ਦਾ ਵਿੱਤੀ ਬੋਝ ਪਾ ਰਹੀ ਹੈ, ਉਸੇ ਬੋਰਡ ਦੇ ਕਰੀਬ 574 ਕਰੋੜ ਸਰਕਾਰ ਵੱਲੋਂ ਬਕਾਇਆ ਪਏ ਹਨ। ਇਹ ਸਥਿਤੀ ਸਰਕਾਰ ਦੀ ਵਿੱਤੀ ਬਦਇੰਤਜਾਮੀ ਅਤੇ ਸਿੱਖਿਆ ਪ੍ਰਤੀ ਉਸ ਦੀ ਕਥਿਤ ਗੰਭੀਰਤਾ ’ਤੇ ਵੱਡਾ ਸਵਾਲੀਆ ਨਿਸਾਨ ਹੈ।
    ਉਨਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀਆਂ ਸਮੱਸਿਆਵਾਂ ਸਿਰਫ ਪੰਜਾਬ ਬੋਰਡ ਤੱਕ ਸੀਮਤ ਨਹੀਂ ਹਨ। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 31 ਹਜਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਲਗਭਗ 6 ਲੱਖ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ। ਇਸ ਦੇ ਬਾਵਜੂਦ ਸਰਕਾਰ ਆਪਣੀ ‘ਸਿੱਖਿਆ ਕ੍ਰਾਂਤੀ’ ਦਾ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ।
    ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਹਜਾਰਾਂ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ, ਦੂਜੇ ਪਾਸੇ ਲੱਖਾਂ ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਘਟਦਾ ਦਾਖਲਾ ਅਤੇ ਤੀਜੇ ਪਾਸੇ ਸਿੱਖਿਆ ਬੋਰਡ ਦੇ ਸੈਂਕੜੇ ਕਰੋੜ ਰੁਪਏ ਸਰਕਾਰ ਵੱਲੋਂ ਬਕਾਇਆ ਹਨ। ਇਹ ਅੰਕੜੇ ਸਰਕਾਰ ਦੇ ਸਿੱਖਿਆ ਸਬੰਧੀ ਦਾਅਵਿਆਂ ਦੀ ਪੋਲ ਖੋਲਦੇ ਹਨ।
    ਉਨਾਂ ਕਿਹਾ ਕਿ ਬੋਰਡ ਦੇ ਕਰਮਚਾਰੀ ਆਪਣੇ ਬਕਾਏ, ਤਨਖਾਹ ਅਤੇ ਹੋਰ ਵਿੱਤੀ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ, ਜਦਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ‘ਕ੍ਰਾਂਤੀ’ ਦੇ ਇਸਤਿਹਾਰਾਂ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸਤਿਹਾਰਾਂ ਵਿੱਚ ਸਿੱਖਿਆ ਕ੍ਰਾਂਤੀ ਅਤੇ ਜਮੀਨੀ ਪੱਧਰ ’ਤੇ ਖਾਲੀ ਅਸਾਮੀਆਂ, ਘਟਦਾ ਦਾਖਲਾ ਅਤੇ ਕਰਮਚਾਰੀਆਂ ਦੇ ਧਰਨੇਇਹੀ ‘ਆਪ’ ਸਰਕਾਰ ਦੀ ਸਿੱਖਿਆ ਪ੍ਰਣਾਲੀ ਦੀ ਅਸਲ ਤਸਵੀਰ ਹੈ।
    ਉਹਨਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਦਾ ਭਵਿੱਖ ਸਿਰਫ ਇਸਤਿਹਾਰਾਂ ਨਾਲ ਨਹੀਂ, ਸਗੋਂ ਲੋੜੀਂਦੇ ਅਧਿਆਪਕਾਂ, ਮਜਬੂਤ ਸਕੂਲੀ ਢਾਂਚੇ, ਸਮੇਂ ਸਿਰ ਫੰਡ ਅਤੇ ਜਵਾਬਦੇਹ ਪ੍ਰਣਾਲੀ ਨਾਲ ਬਣੇਗਾ। ਸਰਕਾਰ ਨੂੰ ਪ੍ਰਚਾਰ ਤੋਂ ਬਾਹਰ ਨਿਕਲ ਕੇ ਸਿੱਖਿਆ ਖੇਤਰ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.