ਕਾਂਗਰਸ ਹਾਈਕਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜ ਆਗੂਆਂ ਨੂੰ ਦਿੱਲੀ ਤਲਬ ਕੀਤਾ ਹੈ। ਦੱਸਿਆ ਜਾੰਦਾ ਹੈ ਕਿ ਪਾਰਟੀ ਪ੍ਰਧਾਨ ਮਲਿਕਾ ਅਰੁਜਨ ਖੜਗੇ, ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵਲੋ ਮੀਟਿੰਗ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਵਿਚ ਬਦਲਾਅ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾਂ ਹੈ।
ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।
ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ, ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਡਾ ਅਮਰ ਸਿੰਘ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


