ਦੇਸ਼ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਇੱਕ ਵੱਡੀ ਕਾਨੂੰਨੀ ਜਿੱਤ ਮਿਲੀ ਹੈ। ਅਦਾਲਤ ਨੇ ਵਿਨੇਸ਼ ਨੂੰ 2026 ਦੀਆਂ ਏਸ਼ੀਆਈ ਖੇਡਾਂ ਦੇ ਸਿਲੈਕਸ਼ਨ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿਸ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਚੁਣੌਤੀ ਦਿੱਤੀ ਸੀ। ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਸੁਪਰੀਮ ਕੋਰਟ ਵਿੱਚ ਇੱਕ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਕੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਫੈਡਰੇਸ਼ਨਦੀ ਦਲੀਲ ਸੀ ਕਿ ਵਿਨੇਸ਼ ਦੇ ਪੱਖ ਵਿੱਚ ਫੈਸਲਾ ਸੁਣਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਵਿਸਥਾਰਪੂਰਵਕ ਜਵਾਬ ਦੇਣ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ। ਹਾਲਾਂਕਿ, ਅਦਾਲਤ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਲਈ ਤੈਅ ਕੀਤੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


