ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।
ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


