ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੀਅਲ ਅਸਟੇਟ ਗਰੁੱਪ ਦੇ ਪ੍ਰਮੋਟਰ ਪ੍ਰਵੀਨ ਕੰਸਲ ਅਤੇ ਨੀਰਜ ਕੰਸਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਹ ਗ੍ਰਿਫਤਾਰੀ ਕਥਿਤ ਜਮੀਨ ਘੁਟਾਲੇ, ਜਾਅਲੀ ਦਸਤਾਵੇਜ਼ਾਂ ਤੇ ਸ਼ੱਕੀ ਵਿੱਤੀ ਲੈਣ-ਦੇਣ ’ਚ ਹੋਈ ਹੈ।
ਇਸ ਕਾਰਵਾਈ ਤੋਂ ਪਹਿਲਾਂ ਈਡੀ ਨੇ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਤਹਿਤਸੀਆਰਸੀਪੀਐਲ ਅਤੇ ਰੋਇਲ ਐਸਟੇਟ ਗਰੁੱਪ ਨਾਲ ਸੰਬੰਧਿਤ ਚੰਡੀਗੜ੍ਹ, ਜੀਰਕਪੁਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।
ਮਿਲੀ ਜਾਣਕਾਰੀ ਮੁਤਾਬਿਕ ਈਡੀ ਵੱਲੋਂ ਪ੍ਰਵੀਨ ਕਾਂਸਲ, ਨੀਰਜ ਕਾਂਸਲ, ਦਲਜੀਤ ਸਿੰਘ, ਅਨੁਰਾਗ ਮਿਢਾ, ਲਿਆਕਤ ਅਲੀ, ਸੁਮਿਤ ਬੰਸਲ ਅਤੇ ਹੋਰ ਸਬੰਧਿਤ ਵਿਅਕਤੀਆਂ ਅਤੇ ਇਕਾਈਆਂ ਨਾਲ ਜੁੜੀਆਂ ਥਾਵਾਂ ‘ਤੇ ਤਲਾਸ਼ੀਆਂ ਕੀਤੀਆਂ ਗਈਆਂ। ਕਾਰਵਾਈ ਦੌਰਾਨ ਕਈ ਸ਼ੱਕੀ ਦਸਤਾਵੇਜ਼, ਡਿਜ਼ਿਟਲ ਡਿਵਾਈਸ, ਵਿੱਤੀ ਰਿਕਾਰਡ ਅਤੇ ਜਾਇਦਾਦ ਨਾਲ ਸੰਬੰਧਿਤ ਕਾਗਜ਼ਾਤ ਜ਼ਬਤ ਕੀਤੇ ਗਏ।
ਇਹ ਕਾਰਵਾਈ ਮੁਹਾਲੀ-ਜ਼ੀਰਕਪੁਰ ਬੈਲਟ ਦੇ ਰੀਅਲ ਐਸਟੇਟ ਪ੍ਰੋਜੈਕਟਾਂ ‘ਤੇ ਵੱਧ ਰਹੀ ਜਾਂਚ ਦੇ ਦਰਮਿਆਨ ਸਾਹਮਣੇ ਆਈ ਹੈ, ਜਿੱਥੇ ਪ੍ਰੋਜੈਕਟਾਂ ਵਿੱਚ ਦੇਰੀ, ਵਿੱਤੀ ਗੜਬੜੀਆਂ ਅਤੇ ਡਿਵੈਲਪਮੈਂਟ ਅਥਾਰਿਟੀਆਂ ਦੇ ਬਕਾਏ ਨੂੰ ਲੈ ਕੇ ਸਵਾਲ ਉੱਠ ਰਹੇ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


