Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਗਰਾਂ ਮੋੜਾ ਸਮੇਤ ਸਰਹੱਦੀ ਇਲਾਕੇ ਦੇ ਐਂਟਰੀ ਟੈਕਸਾਂ ਤੇ ਰੋਸ ਪ੍ਰਦਰਸ਼ਨ, ਚਾਰ ਘੰਟੇ ਲਈ ਆਵਾਜਾਈ ਬੰਦ
    Punjab

    ਗਰਾਂ ਮੋੜਾ ਸਮੇਤ ਸਰਹੱਦੀ ਇਲਾਕੇ ਦੇ ਐਂਟਰੀ ਟੈਕਸਾਂ ਤੇ ਰੋਸ ਪ੍ਰਦਰਸ਼ਨ, ਚਾਰ ਘੰਟੇ ਲਈ ਆਵਾਜਾਈ ਬੰਦ

    June 1, 20263 Mins Read
    Share Facebook Twitter Telegram Email WhatsApp

    ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਤੇ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਅੱਜ 55 ਐਂਟਰੀ ਟੈਕਸ ਪੁਆਇੰਟਾਂ ਤੇ ਅੱਜ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਰਤੀ ਕਿਸਾਨ ਮੋਰਚਾ ,ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਯੂਨੀਅਨ, ਨਿਹੰਗ ਜਥੇਬੰਦੀਆਂ ਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਦੀ ਅਗਵਾਈ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨੇ ਹਿਮਾਚਲ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੋਕੀਆਂ ਗਈਆਂ। ਗਰਾਂ ਮੋੜਾ ਟੋਲ ਪਲਾਜਾ ਤੇ ਇਸ ਧਰਨੇ ਦੌਰਾਨ ਸੜਕ ਦੇ ਦੋਵੇਂ ਪਾਸੇ ਕਈ ਕਿਲੋਮੀਟਰ ਲੰਮਾ ਜਾਮ ਲੱਗ ਗਿਆ ਕਿਉਂਕਿ ਗਰਮੀਆਂ ਦਾ ਮੌਸਮ ਚੱਲ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਛੁੱਟੀਆਂ ਹੋਣ ਕਾਰਨ ਸੈਲਾਨੀ ਵੱਡੀ ਗਿਣਤੀ ਵਿੱਚ ਹਿਮਾਚਲ ਪ੍ਰਦੇਸ਼ ਜਾ ਰਹੇ ਹਨ। ਸਵੇਰੇ 11 ਵਜੇ ਸ਼ੁਰੂ ਕੀਤੇ ਗਏ ਧਰਨੇ ਦੌਰਾਨ ਪਹਿਲਾਂ ਹਿਮਾਚਲ ਤੋਂ ਆਉਣ ਵਾਲੇ ਵਾਹਨ ਰੋਕੇ ਗਏ ਪਰ ਹਿਮਾਚਲ ਪ੍ਰਸ਼ਾਸਨ ਵੱਲੋਂ ਬਦਲਵੇਂ ਰੂਟਾਂ ਤੇ ਵਾਹਨਾਂ ਨੂੰ ਭੇਜਣ ਕਾਰਨ ਹਿਮਾਚਲ ਜਾਣ ਵਾਲੇ ਵਾਹਨ ਵੀ ਰੋਕ ਦਿੱਤੇ ਗਏ। ਧਰਨਾਕਾਰੀਆਂ ਦੀ ਮੰਗ ਹੈ ਕਿ ਨੈਸ਼ਨਲ ਹਾਈਵੇ ਤੇ ਲੱਗੇ ਐਂਟਰੀ ਟੈਕਸ ਬੰਦ ਹੋਣੇ ਚਾਹੀਦੇ ਹਨ ਕਿਉਂਕਿ ਕੋਈ ਵੀ ਸੂਬਾ ਸਰਕਾਰ ਨੈਸ਼ਨਲ ਹਾਈਵੇ ਤੇ ਬਣੀ ਸੜਕ ਤੇ ਪ੍ਰਵੇਸ਼ ਐਂਟਰੀ ਨਹੀਂ ਲੈ ਸਕਦਾ। ਇਸ ਦੌਰਾਨ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਤੇ ਬਰਾਬਰ ਟੈਕਸ ਲਗਾਇਆ ਜਾਵੇ ਤਾਂ ਜੋ ਹਿਮਾਚਲ ਸਰਕਾਰ ਐਂਟਰੀ ਟੈਕਸ ਬੰਦ ਕਰ ਦੇਵੇ। ਦੱਸਣ ਯੋਗ ਹੈ ਕਿ ਗਰਾਂ ਮੋੜਾ ਟੋਲ ਪਲਾਜ਼ਾ ਦੇ ਇਕ ਕਿਲੋਮੀਟਰ ਦੇ ਅੰਦਰ ਹਿਮਾਚਲ ਵੱਲੋਂ ਐਂਟਰੀ ਟੈਕਸ ਲਗਾਇਆ ਗਿਆ ਹੈ ਜੋ ਕਿ ਪਹਿਲਾਂ 30 ਰੁਪਏ ਪ੍ਰਤੀ ਕਾਰ ਹੁੰਦਾ ਸੀ ਬਾਅਦ ਵਿੱਚ ਵਧਾ ਕੇ 70 ਰੁਪਏ ਕੀਤਾ ਗਿਆ ਅਤੇ 1 ਅਪ੍ਰੈਲ ਤੋਂ ਸੂਬਾ ਦੀ ਸੁੱਖੂ ਸਰਕਾਰ ਨੇ 70 ਰੁਪਏ ਤੋਂ ਵਧਾ ਕੇ 170 ਕੀਤਾ ਸੀ ਪਰ ਰੋਸ ਪ੍ਰਦਰਸ਼ਨ ਹੋਣ ਤੋਂ ਬਾਅਦ 170 ਤੋਂ ਘਟਾ ਕੇ 100 ਕੀਤਾ ਗਿਆ ਹੈ ਇਸ ਦੇ ਨਾਲ ਇਹ ਹਿਮਾਚਲ ਪ੍ਰਦੇਸ਼ ਨੰਬਰ ਕਾਰਾਂ ਪੀਲੀ ਪਲੇਟ ਟੈਕਸੀ ਅਤੇ ਪਿਕਅਪ ਗੱਡੀ ਨੂੰ ਟੈਕਸ ਤੋਂ ਛੋਟ ਦਿੱਤੀ ਗਈ ਹੈ। ਧਰਨਾਕਾਰੀਆਂ ਵੱਲੋਂ ਜਾਮ ਵਿੱਚ ਫਸੀਆਂ ਐਬੂਲੈਂਸਾਂ, ਇਲਾਜ ਲਈ ਜਾ ਰਹੇ ਮਰੀਜ਼, ਸਕੂਲੀ ਵਾਹਨ ਅਤੇ ਸੈਨਿਕਾਂ ਨੂੰ ਜਾਣ ਦਿੱਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਹਿਮਾਚਲ ਪ੍ਰਦੇਸ਼ ਸਰਕਾਰ ਐਂਟਰੀ ਟੈਕਸ ਬੰਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਭਰ ਦੇ ਲੋਕਾਂ ਨਾਲ ਮਿਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਗਰਾਂ ਮੋੜਾ ਦੇ ਨਾਲ ਹੀ ਰੂਪਨਗਰ ਤੋਂ ਨਾਲਾਗੜ੍ਹ ਜਾਂਦੇ ਰਸਤੇ ਤੇ ਢੇਰੋਵਾਲ, ਭਰਤਗੜ ਤੋਂ ਹਿਮਾਚਲ ਨੂੰ ਜੋੜਦੇ ਰਾਹ ਦਬੋਟਾ, ਅਤੇ ਭਰਤਗੜ੍ਹ ਤੋਂ ਪੰਜੇਹਰਾ ਮਾਰਗ ਤੇ ਵੀ ਚਾਰ ਘੰਟੇ ਲਈ ਧਰਨੇ ਦਿੱਤੇ ਗਏ ਅਤੇ ਹਿਮਾਚਲ ਤੋਂ ਆਉਣ ਵਾਲੇ ਵਾਹਨ ਰੋਕੇ ਗਏ। ਸੜਕਾਂ ਤੇ ਦੋਵੇਂ ਪਾਸੇ ਲੱਗੇ ਜਾਮ ਵਿੱਚ ਸੈਲਾਨੀ, ਬੱਸਾਂ ਅਤੇ ਟਰੱਕ ਕਰੀਬ ਚਾਰ ਘੰਟੇ ਜਾਮ ਵਿੱਚ ਫਸੇ ਰਹੇ। ਕਈ ਸੈਲਾਨੀ ਬਦਲਵੇ ਰਾਹ ਲੱਭਣ ਲਈ ਪਿੰਡਾਂ ਵਿੱਚ ਭਟਕਦੇ ਦੇਖੇ ਗਏ ਅੱਤ ਦੀ ਪੈ ਰਹੀ ਗਰਮੀ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਔਕੜਾਂ ਦਾ ਸਾਹਮਣਾ ਕਰਨਾ ਪਿਆ। ਸੈਲਾਨੀ ਅਤੇ ਛੋਟੇ ਬੱਚਿਆਂ ਨੂੰ ਗਰਮੀ ਵਿੱਚ ਦੇਖ ਕੇ ਕਰੀਬ ਢਾਈ ਵਜੇ ਜਾਮ ਖੋਲਿਆ ਗਿਆ ਅਤੇ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਗਿਆ। ਇਸ ਦੌਰਾਨ ਧਰਨਾਕਾਰੀਆਂ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਾਮ ਵਿੱਚ ਫਸੇ ਹੋਏ ਟਰੱਕ ਡਰਾਈਵਰ ਟੈਕਸੀ ਡਰਾਈਵਰ ਅਤੇ ਆਮ ਲੋਕ ਧਰਨੇ ਦਾ ਸਮਰਥਨ ਕਰ ਰਹੇ ਸਨ। ਇਸ ਦੌਰਾਨ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਸਾਨ ਆਗੂ ਹਰਪ੍ਰੀਤ ਸਿੰਘ ਭੱਟੋ, ਕਿਸਾਨ ਆਗੂ ਸੇਠੀ ਸ਼ਰਮਾ, ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ, ਨਿਹੰਗ ਆਗੂ ਬਾਬਾ ਅੱਛਰ ਸਿੰਘ ਮਹਾਕਾਲ, ਸੁਖਵਿੰਦਰ ਸਿੰਘ ਤਰਨਾ ਦਲ, ਦਲਜੀਤ ਸਿੰਘ ਰਾਣਾ, ਬਲਜਿੰਦਰ ਸਿੰਘ, ਬਲਬੀਰ ਸਿੰਘ ਭੀਰੀ, ਸਿਕੰਦਰ ਸਿੰਘ ਹਜ਼ਾਰਾਂ ਸਮੇਤ ਵੱਡੀ ਗਿਣਤੀ ਵਿੱਚ ਧਰਨਾਕਾਰੀ ਹਾਜਰ ਸਨ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.