ਬਹਾਦੁਰਗੜ ਗੁਰਦਵਾਰਾ ਸਾਹਿਬ ਨੌਵੀਂ ਪਾਤਸਾਹੀ ਵਿਖੇ ਸਿੱਧੂਪੁਰ ਜੱਥੇਬੰਦੀ ਦੀ ਪੰਜਾਬ ਦੀ ਚੋਣ ਕੀਤੀ ਗਈ ਹੈ ਜਿਸ ਵਿੱਚ ਦਲਵੀਰ ਸਿੰਘ ਸਿੱਧੂਪੁਰ ਨੂੰ ਪੰਜਾਬ ਦਾ ਪ੍ਰਧਾਨ, ਬੋਘ ਸਿੰਘ ਨੂੰ ਜਰਨਲ ਸਕੱਤਰ, ਮੀਤ ਪ੍ਰਧਾਨ ਜੋਰਾਵਰ ਸਿੰਘ, ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਅਤੇ ਬੇਅੰਤ ਸਿੰਘ ਸਕੱਤਰ ਦੀ ਚੋਣ ਸਰਬ ਸੰਮਤੀ ਨਾਲ ਹੋਈ।
ਇਸ ਮੌਕੇ ਮੁਹਾਲੀ ਤੋਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਅਤੇ ਬਹਾਦੁਰ ਸਿੰਘ ਨਿਆਮੀਆ, ਹਕੀਕਤ ਸਿੰਘ ਘੜੂੰਆਂ ਸਮੇਤ ਮੁਹਾਲੀ ਜਿਲੇ ਦੀ ਸਾਰੀ ਕਮੇਟੀ ਅਤੇ ਬਲਾਕ ਪ੍ਰਧਾਨ ਹਰਚੰਦ ਸਿੰਘ, ਮਨਪ੍ਰੀਤ ਸਿੰਘ ਖੇੜੀ, ਗੁਰਜੰਟ ਸਿੰਘ, ਅਵਤਾਰ ਸਿੰਘ ਜੰਡਪੁਰ, ਜਾਗਰ ਸਿੰਘ ਧੜਾਕ, ਜਸਮਿੰਦਰ ਸਿੰਘ, ਮਿੰਦਰ ਸਿੰਘ, ਹਰਬਚਨ ਲਾਲ ਰੰਗੀਆਂ ਅਤੇ ਬਲਾਕ ਡੇਰਾਬੱਸੀ ਦੇ ਸਾਰੇ ਅਹੁਦਿਆਂ ਤੋਂ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਾਰੇ ਕਿਸਾਨ ਪਹੁੰਚੇ ਹੋਏ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


