Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਲੋਕਾਂ ਦੀ ਵਧੀ ਖੱਜਲ-ਖੁਆਰੀ
    Punjab

    ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਲੋਕਾਂ ਦੀ ਵਧੀ ਖੱਜਲ-ਖੁਆਰੀ

    June 2, 20263 Mins Read
    Share Facebook Twitter Telegram Email WhatsApp

    ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਉੱਤੇ ਪੈ ਰਿਹਾ ਹੈ। ਨੂਰਪੁਰ ਬੇਦੀ ਸਥਿਤ ਸੇਵਾ ਕੇਂਦਰ ਸਮੇਤ ਇਲਾਕੇ ਦੇ ਕਈ ਕੇਂਦਰਾਂ ਵਿੱਚ ਕੰਮਕਾਜ ਠੱਪ ਪਿਆ ਹੋਇਆ ਹੈ ਅਤੇ ਲੋਕ ਆਪਣੇ ਜ਼ਰੂਰੀ ਕੰਮਾਂ ਲਈ ਦਰ-ਦਰ ਭਟਕਣ ਲਈ ਮਜਬੂਰ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਹਤਰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਇਨ੍ਹਾਂ ਹੀ ਸੇਵਾਵਾਂ ਨੂੰ ਚਲਾਉਣ ਵਾਲੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਮੇਂ ਸਿਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰ ਲੈਂਦੀ ਤਾਂ ਹਜ਼ਾਰਾਂ ਲੋਕਾਂ ਨੂੰ ਇਹ ਮੁਸ਼ਕਲਾਂ ਨਾ ਝੱਲਣੀਆਂ ਪੈਂਦੀਆਂ। ਇਸ ਹੜਤਾਲ ਕਾਰਨ ਜਨਮ-ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ, ਪੈਨਸ਼ਨ ਸਬੰਧੀ ਕੰਮ, ਆਧਾਰ ਅਪਡੇਟ, ਬਿੱਲਾਂ ਦੀ ਅਦਾਇਗੀ ਅਤੇ ਹੋਰ ਅਹਿਮ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਖ਼ਾਸ ਕਰਕੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਧ ਪਰੇਸ਼ਾਨੀ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਹੋ ਰਹੀ ਹੈ। ਕਈ ਪਿੰਡਾਂ ਦੇ ਵਸਨੀਕਾਂ ਨੂੰ ਹੜਤਾਲ ਬਾਰੇ ਪਹਿਲਾਂ ਤੋਂ ਕੋਈ ਜਾਣਕਾਰੀ ਨਹੀਂ ਹੈ ਅਤੇ ਉਹ ਦੂਰ-ਦੂਰ ਤੋਂ ਆਪਣੇ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਪਹੁੰਚ ਰਹੇ ਹਨ। ਪਰ ਜਦੋਂ ਉਹ ਉੱਥੇ ਲੱਗੇ ਤਾਲੇ ਅਤੇ ਬੰਦ ਦਫ਼ਤਰ ਵੇਖਦੇ ਹਨ ਤਾਂ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ, ਪਰ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਜ਼ਰ ਨਹੀਂ ਆ ਰਿਹਾ। ਇਸ ਦੌਰਾਨ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਵੱਡਾ ਸਮਰਥਨ ਮਿਲਿਆ ਹੈ। ਦੂਜੇ ਪਾਸੇ ਆਜ਼ਾਦ ਕਿਸਾਨ ਮੋਰਚਾ ਦੀਆਂ 16 ਜਥੇਬੰਦੀਆਂ ਨੇ ਖੁੱਲ੍ਹ ਕੇ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਇਲਾਕੇ ਦੇ ਲੋਕਾਂ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਹੜਤਾਲ ਖਤਮ ਕਰਵਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਦੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।
    ਹੜਤਾਲ ਤੇ ਬੈਠੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਕੀਤਾ ਜਾ ਰਿਹਾ ਹੈ ਟਰਮੀਨੇਟ
    ਸੇਵਾ ਕੇਂਦਰਾਂ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣਾ ਨਾਮ ਨਾ ਦੱਸਦਿਆਂ ਹੋਇਆ ਇਹ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਜਦੋਂ ਸਾਡੇ ਵੱਲੋਂ ਕੀਤੀ ਜਾ ਰਹੀ ਹੜਤਾਲ ਅਤੇ ਧਰਨੀਆ ਦੀ ਖਬਰ ਅਖਬਾਰ ਵਿੱਚ ਪ੍ਰਕਾਸ਼ਿਤ ਹੁੰਦੀ ਹੈ ਅਤੇ ਉਸ ਖਬਰ ਵਿੱਚ ਜੇਕਰ ਸਾਡੇ ਜਿਨਾਂ ਵੀ ਮੁਲਾਜ਼ਮਾ ਤੇ ਆਗੂਆਂ ਦੇ ਨਾਮ ਛਪਦੇ ਹਨ ਤਾਂ ਕੰਪਨੀ ਉਹਨਾਂ ਨੂੰ ਇੱਕ ਇੱਕ ਕਰਕੇ ਟਰਮੀਨੇਟ ਪੱਤਰ ਜਾਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਪੰਜਾਬ ਚ ਬੇਰੁਜ਼ਗਾਰੀ ਖਤਮ ਕਰਨ ਲਈ ਦਾਅਵੇ ਕਰ ਰਹੀ ਹੈ ਦੂਸਰੇ ਪਾਸੇ ਸਾਨੂੰ ਪੱਕਾ ਕਰਨ ਜਾਂ ਸਾਡੀਆਂ ਮੰਗਾਂ ਮੰਨਣ ਦੀ ਬਜਾਏ ਸਾਡੇ ਰੋਜੀ ਰੋਟੀ ਤੇ ਲੱਤ ਮਾਰ ਰਹੀ ਹੈ ਜੋ ਕਿ ਸ਼ਰੇਆਮ ਤੁਗਲਕੀ ਰਵਈਆ ਅਖਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਾਰੇ ਮੁਲਾਜ਼ਮ ਇਸੇ ਤਰੀਕੇ ਦੇ ਨਾਲ ਸੇਵਾ ਕੇਂਦਰਾਂ ਨੂੰ ਜੰਦਰੇ ਮਾਰ ਕੇ ਹੜਤਾਲ ਤੇ ਬੈਠੇ ਰਹਿਣਗੇ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.