ਮੋਹਕਮ ਸਿੰਘ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ ਵੱਖ ਤਸਵੀਰਾਂ 1984 ਵਿਚ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਨੂੰ ਬਿਆਨ ਕਰਦੀਆਂ ਹਨ। ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਇਸ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


