ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਧਾਨ ਸਭਾ ਚੋਣ ਹਲਕਾ 7-ਬਟਾਲਾ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਅਤੇ ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਹਲਕਾ 8-ਸ੍ਰੀ ਹਰਗੋਬਿੰਦਪੁਰ (ਅ.ਜ਼.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਕਲਾਨੌਰ ਨੂੰ ਹਲਕਾ 10- ਡੇਰਾ ਬਾਬਾ ਨਾਨਕ ਲਈ ਸਹਾਇਕ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰ-1/ਸਹਾਇਕ ਰਿਟਰਨਿੰਗ ਅਫ਼ਸਰ-9 ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਨਿਯੁਕਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਵੇਰਵੇ ਪੋਰਟਲ ’ਤੇ ਅਪਡੇਟ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਮੇਤ ਚੋਣਾਂ ਨਾਲ ਸਬੰਧਤ ਸਾਰੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਉਣਾ ਯਕੀਨੀ ਬਣਾਉਣ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


