Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਾਲ ਦੇ ਅੰਤ ਤੱਕ ਖੁੱਲ੍ਹਣਗੇ 500 ਈਥੇਨੌਲ ਪੰਪ, 2027 ਤੱਕ 5,000 ਦਾ ਟੀਚਾ; ਪੈਟਰੋਲੀਅਮ ਮੰਤਰੀ ਨੇ ਕੀਤਾ ਐਲਾਨ
    Punjab

    ਸਾਲ ਦੇ ਅੰਤ ਤੱਕ ਖੁੱਲ੍ਹਣਗੇ 500 ਈਥੇਨੌਲ ਪੰਪ, 2027 ਤੱਕ 5,000 ਦਾ ਟੀਚਾ; ਪੈਟਰੋਲੀਅਮ ਮੰਤਰੀ ਨੇ ਕੀਤਾ ਐਲਾਨ

    June 5, 20262 Mins Read
    Share Facebook Twitter Telegram Email WhatsApp

    ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਇਸ ਸਾਲ ਦਸੰਬਰ ਤੱਕ ਲਗਪਗ 500 ਈਥੇਨੌਲ ਡਿਸਪੈਂਸਿੰਗ ਸਟੇਸ਼ਨ (5100 ਪੰਪ) ਸਥਾਪਿਤ ਕੀਤੇ ਜਾਣਗੇ। ਇਸ ਯੋਜਨਾ ਦਾ ਟੀਚਾ 2027 ਤੱਕ ਇਨ੍ਹਾਂ ਸਟੇਸ਼ਨਾਂ ਦੀ ਗਿਣਤੀ ਨੂੰ ਵਧਾ ਕੇ 5,000 ਤੱਕ ਪਹੁੰਚਾਉਣਾ ਹੈ।
    ਸਰਕਾਰ ਦਾ ਇਹ ਕਦਮ ਮੁੱਖ ਰੂਪ ਵਿੱਚ ’ਫਲੈਕਸ ਫਿਊਲ’ ਵਾਹਨਾਂ ਦੀ ਪਹੁੰਚ ਨੂੰ ਤੇਜ਼ ਕਰਨ ਅਤੇ ਬਾਹਰਲੇ ਦੇਸ਼ਾਂ ਤੋਂ ਮੰਗਵਾਏ ਜਾਣ ਵਾਲੇ ਬਾਲਣ ’ਤੇ ਦੇਸ਼ ਦੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
    ਪੈਟਰੋਲੀਅਮ ਮੰਤਰੀ ਨੇ ਇਹ ਐਲਾਨ ਮਾਰੂਤੀ ਸੁਜ਼ੂਕੀ ਦੀ ਵੈਗਨਆਰ ਦੇ ਲਾਂਚਿੰਗ ਪ੍ਰੋਗਰਾਮ ਦੌਰਾਨ ਕੀਤਾ। ਇਹ ਭਾਰਤ ਦੀ ਪਹਿਲੀ ਫਲੈਕਸ-ਫਿਊਲ ਕਾਰ ਹੈ ਜੋ ਮੌਜੂਦਾ 20 ਫੀਸਦੀ ਦੀ ਸੀਮਾ ਤੋਂ ਵੱਧ ਈਥੇਨੌਲ ਮਿਸ਼ਰਤ ਬਾਲਣ ’ਤੇ ਚੱਲਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ।
    ਇਸ ਕਾਰ ਦਾ ਬਾਜ਼ਾਰ ਵਿੱਚ ਆਉਣਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਸਰਕਾਰ ਪੰਪਾਂ ’ਤੇ ਵੱਧ ਈਥੇਨੌਲ ਉਪਲਬਧ ਕਰਵਾਉਣ ਅਤੇ ਵਾਹਨਾਂ ਵਿੱਚ ਵਿਦੇਸ਼ੀ ਬਾਲਣ ਦੀ ਵਰਤੋਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।
    ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ 5100 ਡਿਸਪੈਂਸਿੰਗ ਸਟੇਸ਼ਨ ਸਥਾਪਿਤ ਕਰਨ ਦੇ ਯਤਨ ਕੀਤੇ ਗਏ ਸਨ ਪਰ ਉਦੋਂ ਤੱਕ ਬਾਜ਼ਾਰ ਵਿੱਚ ਅਜਿਹੇ ਵਾਹਨ ਮੌਜੂਦ ਨਹੀਂ ਸਨ ਜੋ ਇਸ ਬਾਲਣ ’ਤੇ ਚੱਲ ਸਕਣ।
    ਹੁਣ ਵਾਹਨਾਂ ਦੇ ਤਿਆਰ ਹੋਣ ਤੋਂ ਬਾਅਦ, ਇਸ ਯੋਜਨਾ ਦੇ ਸ਼ੁਰੂਆਤੀ ਪੜਾਅ ਤਹਿਤ ਦਿੱਲੀ-ਐੱਨ.ਸੀ.ਆਰ. ਪੁਣੇ, ਮੁੰਬਈ ਅਤੇ ਨਾਗਪੁਰ ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ 50 ਤੋਂ 100 ਈਥੇਨੌਲ ਸਟੇਸ਼ਨ ਸ਼ੁਰੂ ਕੀਤੇ ਜਾਣਗੇ।
    ਈਥੇਨੌਲ ਅਤੇ ਫਲੈਕਸ ਫਿਊਲ ਵਾਹਨਾਂ ਦੀ ਵਰਤੋਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸਰਕਾਰ ਕਈ ਤਰ੍ਹਾਂ ਦੇ ਸਹਾਇਕ ਕਦਮ ਵੀ ਚੁੱਕ ਰਹੀ ਹੈ। ਪੈਟਰੋਲੀਅਮ ਮੰਤਰੀ ਨੇ ਸਪਸ਼ਟ ਕੀਤਾ ਕਿ ਸਰਕਾਰ ਕੀਮਤਾਂ ਨੂੰ ਸਹੀ ਰੱਖਣ ਵਿੱਚ ਮਦਦ, ਰੋਡ ਟੈਕਸ ਵਿੱਚ ਛੋਟ ਅਤੇ 585 ਟੈਸਟਿੰਗ ਬਾਲਣ ਦੀ ਅਸਾਨ ਉਪਲਬਧਤਾ ਯਕੀਨੀ ਬਣਾਉਣ ’ਤੇ ਕੰਮ ਕਰ ਰਹੀ ਹੈ।
    ਇਸ ਦੇ ਨਾਲ ਹੀ, ਫਲੈਕਸ ਫਿਊਲ ਵਾਹਨਾਂ ਅਤੇ ਰਿਟੇਲ ਆਊਟਲੈੱਟਸ ਲਈ ਵਿਸ਼ੇਸ਼ ਪਛਾਣ ਚਿੰਨ੍ਹ ਬਣਾਉਣ, ਉਪਭੋਗਤਾ ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਭੰਡਾਰਨ ਤੇ ਵੰਡ ਪ੍ਰਣਾਲੀ ਲਈ ਇੱਕ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਵੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.