ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਰਿਟਾਇਰੀ ਮੁਲਾਜਮਾਂ ਨੂੰ ਡੀ.ਏ. ਦੇਣ ਲਈ ਬਣਾਈ ਗਈ ਕੈਬਨਿਟ ਦੀ ਸਬ ਕਮੇਟੀ ਵੱਲੋਂ ਜ਼ੋ ਰਿਪੋਰਟ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗਡ?ਹ ਵਿਖੇ ਪੇਸ਼ ਕੀਤੀ ਗਈ ਹੈ ਉਸ ਰਿਪੋਰਟ ਨੂੰ ਪੰਜਾਬ ਦੀਆਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਸੀ. ਐਂਡ ਬੀ.ਸੀ. ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸੁਤਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਦੀ ਸਬ ਕਮੇਟੀ ਵੱਲੋਂ ਜ਼ੋ ਅੰਤਰਿਮ ਰਿਪੋਰਟ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗਡ?ਹ ਵਿਖੇ ਮੁਲਾਜਮਾ ਦੇ ਡੀ.ਏ. ਸਬੰਧੀ ਪੇਸ਼ ਕੀਤੀ ਗਈ ਹੈ ਉਹ ਗਲਤ ਰਿਪੋਰਟ ਪੇਸ਼ ਕੀਤੀ ਗਈ ਹੈ ਜ਼ੋ ਕਿ ਸਰਾਸਰ ਮੁਲਾਜਮਾਂ ਨਾਲ ਇੱਕ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਪਿਛਲੇ ਲੰਬੇ ਸਮੇਂ ਤੋ ਮੁਲਾਜਮਾਂ ਨੂੰ ਡੀ.ਏ. ਅਤੇ ਹੋਰ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੁਣ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਬਣਦਾ ਡੀ.ਏ. ਜਲਦੀ ਤੋਂ ਜਲਦੀ ਜਾਰੀ ਕਰੇ ਤਾਂ ਜ਼ੋ ਇਹ ਮਹਿੰਗਾਈ ਦੇ ਸਮੇਂ ਵਿੱਚ ਮੁਲਾਜਮਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


