ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਫੀਸ ਭਰੇਗੀ। ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ।
ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਅਤੇ ਰਜਿਸਟ੍ਰੇਸ਼ਨ ਫੀਸ ਦੇ 15 ਕਰੋੜ ਰੁਪਏ ਆਪਣੇ ਕੋਲੋਂ ਪੰਜਾਬ ਸਰਕਾਰ ਭਰੇਗੀ। ਮੁੱਖ ਮੰਤਰੀ ਵਲੋਂ ਰਜਿਸਟ?ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ। ਲੇਬਰ ਚੌਕਾਂ ਵਿਚ ਕਿਰਤੀਆਂ ਲਈ ਸ਼ੈੱਡ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੇ ਆਦੇਸ਼ ਦਿੱਤੇ ਗਏ। ਭਲਾਈ ਸਕੀਮਾਂ ਲਈ ਉਸਾਰੀਆਂ ਕਿਰਤੀਆਂ ਦੀ ਅਰਜ਼ੀ ਦੀ ਪ੍ਰਸੋਸਿੰਗ ਦਾ ਸਮਾਂ 203 ਦਿਨ ਤੋਂ ਘਟਾ ਕੇ 73 ਦਿਨ ਕੀਤਾ, ਹੁਣ ਭਲਾਈ ਸਕੀਮਾਂ ਦੇ ਛੇਤੀ ਲਾਭ ਮਿਲੇਗਾ। ਮਹਿਲਾ ਉਸਾਰੀ ਕਿਰਤੀਆਂ ਨੂੰ ਵੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


