Close Menu
Rozana Desh PardeshRozana Desh Pardesh
    What's Hot

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026
    Facebook X (Twitter) Instagram YouTube
    Breaking News
    • देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
    • मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
    • मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
    • हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
    • भारत में विकास की गति होगी तेज: श्याम सिंह राणा
    • हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
    • प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
    • हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਾਰਤ ਸਰਕਾਰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰੇ : ਜਥੇਦਾਰ ਮੰਡ
    Punjab

    ਭਾਰਤ ਸਰਕਾਰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰੇ : ਜਥੇਦਾਰ ਮੰਡ

    June 6, 20263 Mins Read
    Share Facebook Twitter Telegram Email WhatsApp

    ਸਰਬਤ ਖ਼ਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ 6 ਜ਼ੂਨ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰਦਵਾਰਾ ਯਾਦਗਾਰ ਸ਼ਹੀਦਾਂ ਸੰਤ ਜਰਨੈਲ ਸਿੰਘ ਵਿਖੇ ਸੰਗਤ ਦੇ ਨਾਮ ਜਾਰੀ ਸੰਦੇਸ਼ ਵਿਚ ਜਥੇਦਾਰ ਮੰਡ ਨੇ ਕਿਹਾ ਕਿ 6 ਜੂਨ ਦਾ ਦਿਨ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ। ਕੇਂਦਰ ਦੀ ਬ੍ਰਾਹਮਣਵਾਦੀ ਸਰਕਾਰ ਨੇ ਹਮੇਸ਼ਾ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਅਤੇ ਹਮੇਸ਼ਾ ਹੀ ਸਿੱਖਾਂ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਤੌਰ ਤੇ ਕਮਜ਼ੋਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਹਨ,ਨਿਰਸੰਦੇਹ ਸਿੱਖਾਂ ਨੇ ਇਸ ਦੇਸ਼ ਦੀ ਸਭਿਅਤਾ,ਲਈ ਬੇਮਿਸਾਲ ਕੁਰਬਾਨੀਆਂ ਕੀਤੀਆਂ ਇਸ ਦੇ ਸਿੱਟੇ ਵਜੋਂ ਕਦੀ ਜਰਾਇਮ ਪੇਸ਼ਾ ਕੌਮ ਅਤੇ ਕਦੀ ਅੱਤਵਾਦੀ ਕਹਿ ਕੇ ਭੰਡਿਆ।ਜਥੇਦਾਰ ਮੰਡ ਨੇ ਕਿਹਾ ਕਿ ਸਾਡੇ ਸਰੂਪ ਅਤੇ ਸਿਧਾਂਤਾਂ ਉੱਪਰ ਸਮੇਂ ਸਮੇਂ ਹਮਲੇ ਕੀਤੇ ਗਏ ਸਾਡੀ ਬੋਲੀ ਅਤੇ ਅੱਡਰੀ ਪਹਿਚਾਣ ਮਿਟਾਉਣ ਦੇ ਯਤਨ ਕੀਤੇ ਗਏ,ਜਿਸ ਦੇ ਸਿੱਟੇ ਵਜੋਂ ਧਰਮ ਯੁੱਧ ਮੋਰਚੇ ਦੇ ਰੂਪ ਵਿੱਚ ਆਪਣੇ ਬਣਦੇ ਹੱਕਾਂ ਲਈ ਅਵਾਜ਼ ਉਠਾਈ ਤਾਂ ਕੇਂਦਰ ਸਰਕਾਰ ਨੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਟੈਂਕਾਂ,ਤੋਪਾਂ ਨਾਲ ਸਿੱਖਾਂ ਦੇ ਜਾਨ ਤੋਂ ਪਿਆਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਮੇਤ ਪੰਜਾਬ ਵਿਚਲੇ ਚਾਲੀ ਹੋਰ ਗੁਰਧਾਮਾਂ ਤੇ ਹਮਲਾ ਕਰਕੇ ਜਿੱਥੇ ਵੀਹਵੀਂ ਸਦੀ ਦੇ ਮਹਾਨ ਆਗੂ ਮਰਦ ਏ ਮੁਜਾਹਿਦ ਸ੍ਰੀਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ,ਦੀ ਅਗਵਾਈ ਵਿੱਚ ਅਨੇਕਾਂ ਸਿੰਘਾ ਅਤੇ ਸਿੱਖ ਸੰਗਤਾਂ ਨੂੰ ਸ਼ਹੀਦ ਕੀਤਾ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰ ਦਿੱਤਾ ਗਿਆ ।
    ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਤੋਂ ਨਿਜ਼ਾਤ ਪਾਉਣ ਲਈ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਪਹਿਰਾ ਦਿੰਦਿਆਂ ਕੌਮੀ ਨਿਸ਼ਨੇ ਦੀ ਪ੍ਰਾਪਤੀ ਲਈ ਨਿੱਜੀ ਹਿੱਤਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰੋਸ਼ਨੀ ਲੈ ਕੇ ਕੇਸਰੀ ਨਿਸ਼ਾਨ ਸਾਹਿਬ ਹੇਠ ਇਕੱਤਰ ਹੋਕੇ,ਬੰਦੀ ਸਿਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਆਪਣਾਂ ਬਣਦਾ ਯੋਗਦਾਨ ਪਾਈਏ। ਕੇਂਦਰ ਦੀ ਸਰਕਾਰ ਵੱਲੋਂ ਜੂਨ ਚਰਾਸੀ ਦੇ ਘੱਲੂਘਾਰੇ ਦੀ ਪਾਰਲੀਮੈਂਟ ਵਿੱਚ ਮੁਆਫ਼ੀ ਮੰਗ ਕੇ ਸਿੱਖ ਹਿਰਦਿਆਂ ਤੇ ਮਲ੍ਹਮ ਲਗਾਉਣ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਜਥੇਦਾਰ ਮੰਡ ਨੇ ਕਿਹਾ ਕਿ ਸਿੱਖ ਰੈਂਫਰੈਸ ਲਾਇਬਰੇਰੀ ਵਿੱਚੋਂ ਚੁੱਕੇ ਗਏ ਪਾਵਨ ਸਰੂਪਾਂ ਅਤੇ ਦੁਰਲੱਭ ਧਾਰਮਿਕ ਲਿਟਰੇਚਰ ਬਾਰੇ ਕੌਮ ਨੂੰ ਸਪੱਸ਼ਟ ਕੀਤਾ ਜਾਵੇ ਜੇਕਰ ਇਹ ਸਰਮਾਇਆ ਸਰਕਾਰ ਪਾਸ ਹੈ ਤਾਂ ਵਾਪਸ ਕੀਤਾ ਜਾਵੇ,ਅਤੇ ਜੇ ਸ਼?ਰੋਮਣੀ ਕਮੇਟੀ ਨੂੰ ਵਾਪਸ ਕੀਤਾ ਜਾ ਚੁੱਕਾ ਹੈ ਜਾਂ ਸਾੜ ਦਿੱਤਾ ਗਿਆ ਹੈ।ਇਸ ਸਾਰੇ ਮਾਮਲੇ ਵਿੱਚ ਸ਼?ਰੋਮਣੀ ਕਮੇਟੀ ਦੀ ਭੂਮਿਕਾ ਵੀ ਸ਼ੱਕੀ ਹੈ ਜੋ ਸਿੱਖ ਰੈਫਰੈਂਸ ਲਾਇਬਰੇਰੀ ਦੇ ਸਰਮਾਏ ਸਬੰਧੀ ਕੌਮ ਨੂੰ ਸਪਸ਼ਟ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੇਂਦਰ ਸਰਕਾਰ ਨੂੰ ਜੂਨ 1984 ਦੇ ਘੱਲੂਘਾਰੇ ਸਬੰਧੀ ਸਾਰੇ ਡਾਕੂਮੈਂਟ ਜਨਤਕ ਕਰਨੇ ਚਾਹੀਦੇ ਹਨ ਤਾਂ ਜੋ ਇਸ ਘਿਨਾਉਣੇ ਅਪਰਾਧ ਲਈ ਦੇਸ਼ ਅਤੇ ਵਿਦੇਸ਼ ਵਿਚਲੀਆਂ ਤਾਕਤਾਂ ਦੀ ਪਹਿਚਾਣ ਹੋ ਸਕੇ।ਅੰਤ ਵਿੱਚ ਮਹਾਨ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਅਤੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਤੱਕ ਸੰਘਰਸ਼ ਚਾਲੂ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਨੂ ਪ੍ਰਣਾਮ ਕੀਤਾ। ਇਸ ਮੌਕੇ ਤੇ ਭਾਈ ਜਰਨੈਲ ਸਿੰਘ ਸਖੀਰਾ, ਭਾਈ ਵਸਣ ਸਿੰਘ ਜਫਰਵਾਲ,ਭਾਈ ਸਤਨਾਮ ਸਿੰਘ ਮਨਾਵਾ, ਭਾਈ ਜ਼ਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਵੀ ਹਾਜਰ ਸਨ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026

    हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी

    July 17, 2026

    भारत में विकास की गति होगी तेज: श्याम सिंह राणा

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.