Close Menu
Rozana Desh PardeshRozana Desh Pardesh
    What's Hot

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026
    Facebook X (Twitter) Instagram YouTube
    Breaking News
    • देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
    • मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
    • मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
    • हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
    • भारत में विकास की गति होगी तेज: श्याम सिंह राणा
    • हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
    • प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
    • हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੰਕਰੀਟ ਪਲਾਂਟ ਨੂੰ ਬੰਦ ਕਰਵਾਉਣ ਲਈ ਧਰਨਾ 45ਵੇਂ ਦਿਨ ਜਾਰੀ ਲੋੜ ਪਈ ਤਾਂ ਪੰਜਾਬ ਦਾ ਸਾਰਾ ਕਾਡਰ ਧਰਨੇ ਵਿੱਚ ਬਿਠਾ ਦੇਵਾਂਗੇ-:ਸਤਨਾਮ ਸਿੰਘ ਪੰਨੂ
    Punjab

    ਕੰਕਰੀਟ ਪਲਾਂਟ ਨੂੰ ਬੰਦ ਕਰਵਾਉਣ ਲਈ ਧਰਨਾ 45ਵੇਂ ਦਿਨ ਜਾਰੀ ਲੋੜ ਪਈ ਤਾਂ ਪੰਜਾਬ ਦਾ ਸਾਰਾ ਕਾਡਰ ਧਰਨੇ ਵਿੱਚ ਬਿਠਾ ਦੇਵਾਂਗੇ-:ਸਤਨਾਮ ਸਿੰਘ ਪੰਨੂ

    June 7, 20262 Mins Read
    Share Facebook Twitter Telegram Email WhatsApp

    ਮੋਰਿੰਡਾ ਦੇ ਨਜਦੀਕ ਪਿੰਡ ਢੰਗਰਾਲੀ ਅਤੇ ਖੈਰਪੁਰ ਵਿੱਚ ਲੱਗ ਰਹੇ ਕੰਕਰੀਟ ਮਿਕਸਰ ਪਲਾਂਟ ਨੂੰ ਰੋਕਣ ਦੇ ਲਈ ਪਿੰਡ ਵਾਸੀਆਂ ਦਾ ਧਰਨਾ 45ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਸਥਾਪਕ ਅਤੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਆਪਣੀ ਜਥੇਬੰਦੀ ਦੀ ਬਲਾਕ ਮੋਰਿੰਡਾ ਦੀ ਟੀਮ ਨਾਲ ਸਮੂਲੀਅਤ ਕੀਤੀ। ਉਹਨਾਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖੇਤੀ ਨੂੰ ਉਜਾੜਨ ਵਾਲੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕੰਕਰੀਟ ਪਲਾਂਟ ਵਰਗੀਆਂ ਜਿਹੜੀਆਂ ਫੈਕਟਰੀਆਂ ਖੇਤੀ ਨੂੰ ਉਜਾੜਨ ਲਈ , ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਲਈ ਪੰਜਾਬ ਦੇ ਸਾਫ ਸੁਥਰੇ ਸੱਭਿਆਚਾਰ ਨੂੰ ਵਿਗਾੜਨ ਦੇ ਲਈ ਕੇਵਲ ਮੁਨਾਫਾ ਖੋਰੀ ਦੇ ਮਨੋਰਥ ਲਈ ਲਗਾਈਆਂ ਜਾ ਰਹੀਆਂ ਹਨ। ਉਹਨਾਂ ਨੂੰ ਕਿਸੇ ਕੀਮਤ ਉੱਤੇ ਲੱਗਣ ਨਹੀਂ ਦਿੱਤਾ ਜਾਵੇਗਾ। ਜਿੱਥੇ ਉਹਨਾਂ ਨੇ ਪਿੰਡ ਵਾਸੀਆਂ ਨੂੰ ਡੇਢ ਮਹੀਨੇ ਤੋਂ ਆਪਣੇ ਹੱਕਾਂ, ਆਪਣੀਆਂ ਨਸਲਾਂ ਆਪਣੀਆਂ ਫਸਲਾਂ ਨੂੰ ਬਚਾਉਣ ਦੇ ਲਈ ਧਰਨੇ ਵਿੱਚ ਡਟਣ ਦੀ ਪ੍ਰਸੰਸਾ ਕੀਤੀ।
    ਪਿੰਡ ਢੰਗਰਾਲੀ ਦੇ ਸਰਪੰਚ ਰਣਦੀਪ ਸਿੰਘ ਦੀਪੂ ਅਤੇ ਖੈਰਪੁਰ ਤੋਂ ਹਰਜਿੰਦਰ ਸਿੰਘ ਖਟੜਾ ਨੇ ਬਿਆਨ ਦੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਰ ਪੱਧਰ ਦੇ ਉੱਤੇ ਕੰਕਰੀਟ ਪਲਾਂਟ ਨੂੰ ਬੰਦ ਕਰਨ ਦੇ ਲਈ ਮੰਗ ਪੱਤਰ ਅਤੇ ਬੇਨਤੀ ਪੱਤਰ ਦਿੱਤੇ ਜਾ ਚੁੱਕੇ ਹਨ। ਪਰ ਅਫਸੋਸ ਦੀ ਗੱਲ ਹੈ ਕਿ ਕਿਸੇ ਅਧਿਕਾਰੀ ਨੇ ਕੋਈ ਸੁਣਵਾਈ ਨਹੀਂ ਕੀਤੀ ਹੈ। ਇਸ ਕਰਕੇ ਆਉਣ ਵਾਲੇ ਸਮੇਂ ਵਿੱਚ ਇਹ ਧਰਨਾ ਪਿੰਡ ਤੋਂ ਅਧਿਕਾਰੀਆਂ ਦੇ ਦਫਤਰ ਤੱਕ ਲਜਾਇਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਅਸੀਂ ਪਿੰਡ ਵਾਸੀਆਂ ਦੀਆਂ ਉਮੀਦਾਂ ਉੱਤੇ ਖਰੇ ਉਤਰਾਂਗੇ ਸੰਘਰਸ਼ ਨੂੰ ਪਿੰਡ ਵਾਸੀਆਂ ਦੇ ਹੱਕ ਦੇ ਵਿੱਚ ਮੰਜ਼ਿਲ ਦੇ ਉੱਤੇ ਪਹੁੰਚਾ ਕੇ ਹਟਾਂਗੇ। ਅੱਜ ਦੇ ਧਰਨੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਦਤਾਰਪੁਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਬਡਵਾਲੀ ਜਥੇਬੰਦਕ ਸਕੱਤਰ ਅਵਤਾਰ ਸਿੰਘ ਬਡਵਾਲੀ ਖਜਾਨਚੀ ਸਤਨਾਮ ਸਿੰਘ ਸਿੱਧੂ ਮੋਰੰਡਾ ਸੁਰਿੰਦਰ ਸਿੰਘ ਰਸੂਲਪੁਰ ਹਰਕੀਰਤ ਸਿੰਘ ਬਾਲ ਬੂਥਗੜ੍ਹ ਅਮਰੀਕ ਸਿੰਘ ਨਤਮਲਪੁਰ ਰਣਧੀਰ ਸਿੰਘ ਨਥਮਲਪੁਰ ਅਮਰਜੀਤ ਸਿੰਘ ਬੂਟਾ ਸਿੰਘ ਚਤਾਵਲਾ ਬਲਜਿੰਦਰ ਸਿੰਘ ਬੱਲੂ ਰਣਜੀਤਪੁਰਾ ਊਧਮ ਸਿੰਘ ਸਹੇੜੀ ਦਿਲਬਾਗ ਸਿੰਘ ਅੰਧਹੇੜੀ ਰਘਬੀਰ ਸਿੰਘ ਬੂਰ ਮਾਜਰਾ, ਸੁਖਵਿੰਦਰ ਸਿੰਘ ਬੂਰ ਮਾਜਰਾ ਮੀਤ ਪ੍ਰਧਾਨ ਗੁਰਦੀਪ ਸਿੰਘ ਪ੍ਰਧਾਨ ਬੂਰਮਾਜਰਾ ਆਦਿ ਆਦਿ ਨੇ ਅਤੇ ਪਿੰਡ ਵਾਸੀਆਂ ਵਿੱਚੋਂ ਲੰਬੜਦਾਰ ਗੁਰਮੀਤ ਸਿੰਘ ਬਲਦੇਵ ਸਿੰਘ ਧਾਲੀਵਾਲ ਜਸਵੰਤ ਸਿੰਘ ਸੀਟੀਯੂ ਹਰਕੇਸ਼ ਸਿੰਘ ਰੁਲਦਾ ਸਿੰਘ ਕੁਲਬੀਰ ਸਿੰਘ ਸਲ, ਰਣਜੋਤ ਸਿੰਘ ਬਾਠ ਅਰਸ਼ਪ੍ਰੀਤ ਸਿੰਘ ਜਸ਼ਨਪ੍ਰੀਤ ਸਿੰਘ ਗੁਰਮੇਲ ਸਿੰਘ ਗਾਂਧੀ ਗੁਰਦੇਵ ਸਿੰਘ ਚੋਗਾ ਸਿੰਘ ਮੋਹਣ ਸਿੰਘ ਚੌਕੀਦਾਰ ਮੋਹਣ ਸਿੰਘ ਸਰਾ ਸੁਰਜੀਤ ਸਿੰਘ ਜਤਿੰਦਰ ਸਿੰਘ ਸਰਾਓ ਸਿਮਾ ਸਰਾਓ ਅਮਰਜੀਤ ਸਿੰਘ ਸਰਾਓ ਸਰਬਜੀਤ ਰਾਣਾ ਆਦਿ ਸ਼ਾਮਿਲ ਸਨ

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026

    हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी

    July 17, 2026

    भारत में विकास की गति होगी तेज: श्याम सिंह राणा

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.