ਰਾਏਕੋਟ ਰੋਡ ਦੀ ਖ਼ਸਤਾ ਹਾਲਤ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਆਗੂ ਨਿਰਮਲ ਸਿੰਘ ਅਲੀਪੁਰ ਦੀ ਲਈ ਵਿਚਾਰ ਵਟਾਂਦਰਾ ਕੀਤਾ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਨੇ ਦੱਸਿਆ ਕਿ ਜਦੋਂ ਕੋਈ ਰਾਹਗੀਰ ਰਾਏਕੋਟ ਰੋਡ ਉਂਪਰ ਦੀ ਜਾਦੇ ਨੇ ਤਾ ਲੋਕਾਂ ਦਾ ਮਾਲੀ ਨੁਕਸਾਨ ਹੁੰਦਾ ਹੈ। ਕਿਉਂਕਿ ਰੋਡ ਉਂਪਰ ਵੱਡੇ ਵੱਡੇ ਖੰਡੇ ਪਏ ਹੋਏ ਹਨ। ਇਸ ਕਰਕੇ ਅੱਜ ਤੋਂ ਦਸ ਦਿਨ ਪਹਿਲਾਂ ਐਸ ਡੀ ਐਮ ਸਾਹਿਬਾਂ ਨੇ ਕਿਸਾਨ ਆਗੂਆਂ ਅਤੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਵਾਇਆ ਸੀ ਕਿ ਦਸ ਦਿਨਾਂ ਵਿੱਚ ਕੰਮ ਸ਼ੁਰੂ ਕੀਤਾ ਜਾਵੇਗਾ। ਜੇਕਰ ਰਾਏਕੋਟ ਰੋਡ ਦਾ ਕੰਮ ਜਲਦ ਸ਼ੁਰੂ ਨਾਂ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜੱਥੇਬੰਦੀ ਵਲੋਂ ਸਘੰਰਸ਼ ਕੀਤਾ ਜਾਵੇਗਾ ?।ਮੀਟਿੰਗ ਵਿੱਚ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਬਲਜੀਤ ਸਿੰਘ ਹਥਨ, ਦੁਕਾਨਦਾਰ ਮੁਹੰਮਦ ਹਨੀਫ, ਮੁਹੰਮਦ ਇਰਫ਼ਾਨ,ਮੇਵਾ ਲਾਲ, ਮੁਹੰਮਦ ਸ਼ਕੀਲ, ਅਬਦੁਲ ਸ਼ਕੂਰ ਆਦਿ ਸਾਥੀ ਹਾਜ਼ਰ ਹੋਏ।
Breaking News
- ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
- ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
- ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
- ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
- ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
- ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
- ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
- ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ


