Close Menu
Rozana Desh PardeshRozana Desh Pardesh
    What's Hot

    तंबाकू नियंत्रण में हरियाणा राष्ट्रीय स्तर पर अग्रणी बनकर उभरा 12,800 से अधिक शैक्षणिक संस्थान तंबाकू-मुक्त घोषित – डॉ. सुमिता मिश्रा

    July 19, 2026

    राजस्व विभाग में डिजिटल बदलाव से पारदर्शी, प्रभावी और नागरिक-केंद्रित सेवाएं हो रही सुनिश्चित: मुख्यमंत्री नायब सिंह सैनी

    July 19, 2026

    सर्वोत्तम कार्य करने वाली “विद्यालय प्रबंधन समितियों” को विशेष प्रोत्साहन दिया जाएगा : मुख्यमंत्री नायब सिंह सैनी

    July 19, 2026
    Facebook X (Twitter) Instagram YouTube
    Breaking News
    • तंबाकू नियंत्रण में हरियाणा राष्ट्रीय स्तर पर अग्रणी बनकर उभरा 12,800 से अधिक शैक्षणिक संस्थान तंबाकू-मुक्त घोषित – डॉ. सुमिता मिश्रा
    • राजस्व विभाग में डिजिटल बदलाव से पारदर्शी, प्रभावी और नागरिक-केंद्रित सेवाएं हो रही सुनिश्चित: मुख्यमंत्री नायब सिंह सैनी
    • सर्वोत्तम कार्य करने वाली “विद्यालय प्रबंधन समितियों” को विशेष प्रोत्साहन दिया जाएगा : मुख्यमंत्री नायब सिंह सैनी
    • रिकॉर्ड बिजली मांग के बावजूद हरियाणा में निर्बाध बिजली आपूर्ति, 18 जुलाई को 3,135.42 लाख यूनिट की ऐतिहासिक खपत – ऊर्जा मंत्री अनिल विज
    • ਨਾਗਾਲੈਂਡ ’ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਜ਼ਮੀਨ ਖਿਸਕੀ ਅੱਠ ਲੋਕਾਂ ਦੀ ਮੌਤ, 12 ਜ਼ਖਮੀ
    • ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਿਰਾਗ ਪਾਸਵਾਨ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
    • ਵੈਨੇਜ਼ੁਏਲਾ ’ਚ ਦੋਹਰੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ
    • ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਨੌਜਵਾਨਾਂ ਨੂੰ ਨਵਾਂ ਜੀਵਨ ਮਿਲਿਆ 135 ਮਰੀਜ਼ਾਂ ਨੂੰ ਨਕਦੀ ਰਹਿਤ ਦਿਲ ਦਾ ਇਲਾਜ ਮਿਲਿਆ
    Sunday, July 19
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
    Punjab

    ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

    June 12, 20262 Mins Read
    Share Facebook Twitter Telegram Email WhatsApp

    ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।
    ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੈ ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

    Share. Facebook Twitter Pinterest Email WhatsApp

    Related Posts

    ਨਾਗਾਲੈਂਡ ’ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਜ਼ਮੀਨ ਖਿਸਕੀ ਅੱਠ ਲੋਕਾਂ ਦੀ ਮੌਤ, 12 ਜ਼ਖਮੀ

    July 19, 2026

    ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਿਰਾਗ ਪਾਸਵਾਨ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ

    July 19, 2026

    ਵੈਨੇਜ਼ੁਏਲਾ ’ਚ ਦੋਹਰੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ

    July 19, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    तंबाकू नियंत्रण में हरियाणा राष्ट्रीय स्तर पर अग्रणी बनकर उभरा 12,800 से अधिक शैक्षणिक संस्थान तंबाकू-मुक्त घोषित – डॉ. सुमिता मिश्रा

    July 19, 2026

    राजस्व विभाग में डिजिटल बदलाव से पारदर्शी, प्रभावी और नागरिक-केंद्रित सेवाएं हो रही सुनिश्चित: मुख्यमंत्री नायब सिंह सैनी

    July 19, 2026

    सर्वोत्तम कार्य करने वाली “विद्यालय प्रबंधन समितियों” को विशेष प्रोत्साहन दिया जाएगा : मुख्यमंत्री नायब सिंह सैनी

    July 19, 2026

    रिकॉर्ड बिजली मांग के बावजूद हरियाणा में निर्बाध बिजली आपूर्ति, 18 जुलाई को 3,135.42 लाख यूनिट की ऐतिहासिक खपत – ऊर्जा मंत्री अनिल विज

    July 19, 2026

    ਨਾਗਾਲੈਂਡ ’ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਜ਼ਮੀਨ ਖਿਸਕੀ ਅੱਠ ਲੋਕਾਂ ਦੀ ਮੌਤ, 12 ਜ਼ਖਮੀ

    July 19, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    तंबाकू नियंत्रण में हरियाणा राष्ट्रीय स्तर पर अग्रणी बनकर उभरा 12,800 से अधिक शैक्षणिक संस्थान तंबाकू-मुक्त घोषित – डॉ. सुमिता मिश्रा

    July 19, 2026

    राजस्व विभाग में डिजिटल बदलाव से पारदर्शी, प्रभावी और नागरिक-केंद्रित सेवाएं हो रही सुनिश्चित: मुख्यमंत्री नायब सिंह सैनी

    July 19, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.