ਅਸਾਮ ਦੇ ਜੋਰਹਾਟ ਏਅਰ ਫੋਰਸ ਸਟੇਸ਼ਨ ’ਤੇ ਭਾਰਤੀ ਹਵਾਈ ਫ਼ੌਜ ਦੇ ਏਐਨ-32 ਟ੍ਰਾਂਸਪੋਰਟ ਜਹਾਜ਼ ਦੇ ਕੈਸ਼ ਹੋਣ ’ਤੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
ਇਹ ਹਾਦਸਾ ਸ਼ਨੀਵਾਰ ਸਵੇਰੇ ਲਗਭਗ 10:00 ਵਜੇ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਜੋਰਹਾਟ ਹਵਾਈ ਅੱਡੇ ’ਤੇ ਲੈਂਡ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ ਤੇ ਭਾਰਤੀ ਹਵਾਈ ਫ਼ੌਜ ਦੇ 5 ਜਵਾਨ-ਸਕੁਐਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਾਰਜੈਂਟ ਜਿਤੇਂਦਰ ਸ਼ਰਮਾ, ਅਗਨੀਵੀਰਵਾਯੂ ਖੇਮਾਰਾਮ ਕੁਮਾਵਤ ਤੇ ਅਗਨੀਵੀਰਵਾਯੂ ਦਾਨਿਸ਼ ਆਲਮ ਸ਼ਹੀਦ ਹੋ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘ਇਨ੍ਹਾਂ ਜਵਾਨਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਕੀਤੀ ਸੇਵਾ ਨੂੰ ਹਮੇਸ਼ਾ ਮਾਣ ਨਾਲ ਯਾਦ ਰੱਖਿਆ ਜਾਵੇਗਾ।’ ਹਵਾਈ ਫ਼ੌਜ ਨੇ ਵੀ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


