Close Menu
Rozana Desh PardeshRozana Desh Pardesh
    What's Hot

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Facebook X (Twitter) Instagram YouTube
    Breaking News
    • ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
    • ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
    • ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
    • ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
    • ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
    • ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
    • ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
    • ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਜਨਤਾ ਪ੍ਰੇਸ਼ਾਨ, ਆਉਣ ਵਾਲਾ ਸਮਾਂ ਕਾਂਗਰਸ ਦਾ : ਬੈਂਸ
    Punjab

    ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਜਨਤਾ ਪ੍ਰੇਸ਼ਾਨ, ਆਉਣ ਵਾਲਾ ਸਮਾਂ ਕਾਂਗਰਸ ਦਾ : ਬੈਂਸ

    June 18, 20262 Mins Read
    Share Facebook Twitter Telegram Email WhatsApp

    ਹਲਕਾ ਦੱਖਣੀ ਦੇ ਵਾਰਡ ਨੰਬਰ 32 ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਲਬੇਲ ਸਿੰਘ ਗਰਚਾ ਨੂੰ ਸੌਂਪੀ ਵਾਰਡ ਪ੍ਰਧਾਨ ਦੀ ਜ਼ਿੰਮੇਵਾਰੀ ਹਲਕਾ ਦੱਖਣੀ ਦੇ ਵਾਰਡ ਨੰਬਰ 32 ਢੰਡਾਰੀ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਜਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕੇ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰ. ਸਿਮਰਜੀਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ ਵੱਲੋਂ ਪਾਰਟੀ ਹਿਤਾਂ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂ ਸ੍ਰ. ਅਲਬੇਲ ਸਿੰਘ ਗਰਚਾ ਨੂੰ ਅਧਿਕਾਰਤ ਤੌਰ ’ਤੇ ਵਾਰਡ ਨੰਬਰ 32 ਦਾ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ ਮੀਟਿੰਗ ਵਿੱਚ ਹਾਜ਼ਰ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੇ ਵਾਅਦਿਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੀ ਹੈ। ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ—ਚਾਹੇ ਉਹ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਹੋਵੇ, ਨਸ਼ਿਆਂ ਦਾ ਕਹਿਰ ਹੋਵੇ, ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਮੁੱਦਾ। ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਇਸ ਸਰਕਾਰ ਨੇ ਹਲਕਾ ਦੱਖਣੀ ਅਤੇ ਖਾਸ ਕਰਕੇ ਵਰਕਰਾਂ ਤੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਹੈ।
    ਸ੍ਰ. ਬੈਂਸ ਨੇ ਅਗਰੈਸਿਵ ਰੁਖ਼ ਅਖਤਿਆਰ ਕਰਦਿਆਂ ਚੇਤਾਵਨੀ ਦਿੱਤੀ ਕਿ ਜਨਤਾ ਹੁਣ ਇਸ ਤਾਨਾਸ਼ਾਹੀ ਅਤੇ ਲਾਰੇ-ਲੱਪਿਆਂ ਵਾਲੀ ਸਰਕਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ, ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਲੀਹ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
    ਨਵ-ਨਿਯੁਕਤ ਵਾਰਡ ਪ੍ਰਧਾਨ ਅਲਬੇਲ ਸਿੰਘ ਗਰਚਾ ਨੂੰ ਵਧਾਈ ਦਿੰਦਿਆਂ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ ਅਤੇ ਸ੍ਰ. ਬੈਂਸ ਨੇ ਉਮੀਦ ਜਤਾਈ ਕਿ ਗਰਚਾ ਦੀ ਅਗਵਾਈ ਹੇਠ ਵਾਰਡ ਨੰਬਰ 32 ਵਿੱਚ ਪਾਰਟੀ ਦਾ ਗ੍ਰਾਫ ਹੋਰ ਉੱਚਾ ਜਾਵੇਗਾ।
    ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਲਬੇਲ ਸਿੰਘ ਗਰਚਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਮੋਹਰੀ ਹੋ ਕੇ ਲੜਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ।
    ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਸਮਰਥਕ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026

    ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ

    July 17, 2026

    ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.