Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
    Punjab

    ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

    June 27, 20263 Mins Read
    Share Facebook Twitter Telegram Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
    ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ।
    ਡੀਜੀਪੀ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
    ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਅਤੇ ਜਾਂਚ ਜਾਰੀ ਰੱਖੀ।
    ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ ’ਤੇ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ।
    ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ।
    ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ।
    ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ ਐਫਆਈਆਰ ਨੰਬਰ 140 ਮਿਤੀ 21.06.2026 ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 198 ਮਿਤੀ 22.06.2026— ਦਰਜ ਕੀਤੇ ਗਏ ਹਨ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.