ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ’ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇਹ ਸਬੰਧ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜਮਾਤਾਂ ’ਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 31 ਅਗਸਤ 2026 ਹੈ੍ਟ ਮਿਤੀ 01 ਸਤੰਬਰ, 2026 ਤੋਂ 31 ਅਕਤੂਬਰ 2026 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ।
ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ ’ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ ਤੋਂ ਉਪਲੱਬਧ ਹੈ) ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ’ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ।ਫ਼ੀਸਾਂ ਜਮ?ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ?ਰੀਕੁਲੇਸ਼ਨ ਅਤੇ ਕੋਰਸਾਂ ਲਈ ਵਿਦਿਆਰਥੀ ਨੂੰ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ ਹਨ।
Breaking News
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
- मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी


