Close Menu
Rozana Desh PardeshRozana Desh Pardesh
    What's Hot

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    • मुख्यमंत्री की अध्यक्षता में राज्य स्तरीय सतर्कता एवं निगरानी समिति गठित – कृष्ण कुमार बेदी
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਹੋਇਆ ਯੂਥ ਕਾਂਗਰਸ ਦੀ ਨਵੀਂ ਟੀਮ ਦਾ ਸਨਮਾਨ
    Punjab

    ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਹੋਇਆ ਯੂਥ ਕਾਂਗਰਸ ਦੀ ਨਵੀਂ ਟੀਮ ਦਾ ਸਨਮਾਨ

    July 3, 20262 Mins Read
    Share Facebook Twitter Telegram Email WhatsApp

    ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਜਿਲ੍ਹਾ ਯੂਥ ਕਾਂਗਰਸ ਲੁਧਿਆਣਾ ਸਹਿਰੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਅਤੇ ਹੋਰ ਅਹੁਦੇਦਾਰਾਂ ਦੇ ਸਨਮਾਨ ਵਿੱਚ ਵਿਸ਼ਾਲ ਸਮਾਗਮ ਕੀਤਾ ਗਿਆ। ਜਿਸ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮਨਰਾਜ ਸਿੰਘ ਠੁਕਰਾਲ ਨੇ ਕਿਹਾ ਕਿ ਉਹ ਨੋਜਵਾਨਾ ਦਾ ਦਿਲ ਦੀਆਂ ਗਹਿਰੀਆ ਤੋ ਧੰਨਵਾਦ ਕਰਦੇ ਹਨ ਜਿਨਾਂ ਨੇ ਵੱਡੀ ਗਿਣਤੀ ਵਿੱਚ ਵੋਟਾ ਪਾ ਕੇ ਇਹ ਸੇਵਾ ਸੋਪੀ ਹੈ ਅਤੇ ਉਨਾ ਨੋਜਵਾਨਾ ਦਾ ਖਾਸ ਧੰਨਵਾਦ ਜਿਨਾਂ ਨੇ ਦਿਨ ਰਾਤ ਇੱਕ ਕਰਕੇ ਮਿਹਨਤ ਕਰਕੇ ਇੰਨੀ ਵੱਡੀ ਕਾਮਯਾਬੀ ਬਖਸ਼ੀ ਹੈ। ਸ. ਠੁਕਰਾਲ ਨੇ ਕਿਹਾ ਕਿ ਅਸਲ ਵਿੱਚ ਅੱਜ ਦਾ ਸਮਾਗਮ ਸਨਮਾਨ ਨਹੀ ਧੰਨਵਾਦ ਦਾ ਹੈ ਜਿਨਾਂ ਦੇ ਆਸ਼ੀਰਵਾਦ ਸਦਕਾ ਇਹ ਜਿੱਤ ਪ੍ਰਾਪਤ ਹੋਈ ਹੈ। ਇਸ ਸਮੇ ਬੋਲਦਿਆ ਲੁਧਿਆਣਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹੈਪੀ ਲਾਲੀ ਨੇ ਕਿਹਾ ਕਿ ਯੂਥ ਵਰਗ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਕੰਮ ਕਰਦਾ ਹੈ ਅਤੇ ਹਰ ਇੱਕ ਨੋਜਵਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਰੋਲ ਅਦਾ ਕਰੇਗਾ। ਇਸ ਸਮੇ ਪੰਜਾਬ ਦੇ ਜਨਰਲ ਸਕੱਤਰ ਪੱਪਲ ਕਪੂਰ ਨੇ ਕਿਹਾ ਕਿ ਯੂਥ ਕਾਂਗਰਸ ਵੱਲੋ ਵਾਰਡ ਪੱਧਰ ਤੇ ਮੀਟਿੰਗਾ ਕਰਕੇ ਕਾਂਗਰਸ ਦੀ ਮਜਬੂਤੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਪੀ.ਸੀ.ਸੀ ਮੈਂਬਰ ਜਸਵਿੰਦਰ ਸਿੰਘ ਠੁਕਰਾਲ ਨੇ ਯੂਥ ਕਾਂਗਰਸ ਦੀ ਨਵੀ ਟੀਮ ਨੂੰ ਵਧਾਈ ਦਿੱਤੀ ਅਤੇ ਇਕ ਜੁੱਟ ਹੋ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇਕ ਕਰਨ ਅਤੇ ਪਾਰਟੀ ਦੀ ਚੜਦੀਕਲਾ ਲਈ ਕੰਮ ਕਰਨ ਲਈ ਸੁਭਕਾਮਨਾਵਾ ਦਿੱਤੀਆ। ਇਸ ਸਮੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਾਹੁਲ ਪੁਹਾਲ, ਹਲਕਾ ਆਤਮ ਨਗਰ ਪ੍ਰਧਾਨ ਜਸਕਰਨ ਸਿੰਘ ਜੱਸੀ, ਲਵਜੋਤ ਸਿੰਘ, ਸੁਖਦੀਪ ਸਿੰਘ, ਪੰਕਜ ਗੋਗਨਾ, ਜਗਦੀਪ ਸਿੰਘ ਹੂੰਝਣ, ਇੰਦਰਜੀਤ ਸਿੰਘ ਜਗਦਿੳ, ਪ੍ਰਦੀਪ ਸ਼ੇਰਗਿੱਲ, ਅਮਰਿੰਦਰ ਸਿੰਘ ਬਿੱਲਾ, ਰਜਿੰਦਰ ਸਿੰਘ ਗਿੱਲ, ਮਹੇਸ਼ ਕੁਮਾਰ, ਅਸੋਕ ਕੁਮਾਰ, ਅਮਨਪ੍ਰੀਤ ਸਿੰਘ ਕਟਾਰੀਆ, ਮਨਦੀਪ ਰੋਕੀ, ਵਿਨੋਦ ਮੁਨਸ਼ੀ, ਸੁਖਵਿੰਦਰ ਬਿੱਟੂ, ਸੁਮੇਸ਼ ਕੋਛੜ, ਗਗਨ ਸ਼ਰਮਾ, ਭੁਪਿੰਦਰ ਸ਼ਰਮਾ, ਅਸੋਕ ਪੱਬੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਿਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026

    विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.