Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ :ਮੁੰਡੀ ਜਮਾਲ -ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ –
    Punjab

    ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ :ਮੁੰਡੀ ਜਮਾਲ -ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ –

    July 4, 20263 Mins Read
    Share Facebook Twitter Telegram Email WhatsApp

    ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜਿੰਦੜਾ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਸੂਬਾ ਆਗੂ ਗੁਰਜੰਟ ਸਿੰਘ ਗਗੜਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ। ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਖੇਤਾਂ ਲਈ ਬਿਜਲੀ ਸਪਲਾਈ, ਇਲਾਕੇ ਦੀਆਂ ਲੋਕ ਭਲਾਈ ਨਾਲ ਸਬੰਧਤ ਸਮੱਸਿਆਵਾਂ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਛੌਰਾ ਸਿੰਘ ਮੁੰਡੀ ਜਮਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਅਤੇ ਕਿਸਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਇਲਾਕੇ ਦੀਆਂ ਹੋਰ ਗੰਭੀਰ ਸਮੱਸਿਆਵਾਂ ਵੱਲ ਦਿਵਾਉਂਦਿਆਂ ਕਿਹਾ ਕਿ ਮੁੰਡੀ ਜਮਾਲ, ਸ਼ਾਹਵਾਲਾ, ਦਾਨੇਵਾਲਾ ਸਮੇਤ ਹੋਰ ਪਿੰਡਾਂ ਵਿੱਚੋਂ ਲੰਘਦੀ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਚੋਰੀ ਕੀਤੀਆਂ ਬਿਜਲੀ ਤਾਰਾਂ ਖਰੀਦਣ ਵਾਲੇ ਕਬਾੜੀਆਂ ਅਤੇ ਆੜਤੀਆਂ ਖ਼?ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਲੱਗ ਸਕੇ।
    ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
    ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਖੇਤੀਯੋਗ ਜ਼ਮੀਨ ਦੀ ਸੁਰੱਖਿਆ ਲਈ ਠੋਸ ਅਤੇ ਕਿਸਾਨ ਪੱਖੀ ਨੀਤੀ ਬਣਾਈ ਜਾਵੇ ਅਤੇ ਕਿਸਾਨਾਂ ਨਾਲ ਜੁੜੇ ਸਾਰੇ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਕੀਤਾ ਇਸ ਮੌਕੇ ਮੇਜਰ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਮੁੰਡੀ ਜਮਾਲ, ਪ੍ਰਤਾਪ ਸਿੰਘ ਮੁੰਡੀ ਜਮਾਲ, ਗਗਨਦੀਪ ਸਿੰਘ, ਮੇਜਰ ਸਿੰਘ ਡਰੋਲੀ, ਸਹਿਜਦੀਪ ਸਿੰਘ ਮੰਡੀ ਜਮਾਲ,ਲਖਵਿੰਦਰ ਸਿੰਘ ਰੌਲੀ ਮੀਤ ਪ੍ਰਧਾਨ, ਗੁਰਵੀਰ ਸਿੰਘ ਡਰੋਲੀ ਖੇੜਾ, ਬੂਟਾ ਸਿੰਘ ਕਿਲੀ ਕਾਂਧਰਾ, ਹਰਵਿੰਦਰ ਸਿੰਘ ਮੋਜੇਵਾਲ,ਹਰਜਿੰਦਰ ਸਿੰਘ ਮੋਜੇਵਾਲਾ, ਮੇਹਰ ਸਿੰਘ ਮੁੰਡੀ ਜਮਾਲ, ਹਰਭਜਨ ਸਿੰਘ ਸਰਪੰਚ ਮੁੰਡੀ ਜਮਾਲ, ਅਮਰਦੀਪ ਸਿੰਘ ਮੁੰਡੀ ਜਮਾਲ, ਕੁਲਵੰਤ ਸਿੰਘ ਜਿਲਾ ਮੀਤ ਪ੍ਰਧਾਨ, ਅਰਬੇਲ ਸਿੰਘ ਮੁੰਡੀ ਜਮਾਲ, ਸੁਖਬੀਰ ਸਿੰਘ ਗਿਹਲੀ ਵਾਲਾ, ਗੁਰਜੰਟ ਸਿੰਘ ਮੁੰਡੀ ਜਮਾਲ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ.

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.