Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਤਿੰਨ ਸਾਲ ਬਾਅਦ ਵੀ ਅਧੂਰਾ ਪਿਆ ਐਲਗਰਾ ਪੁਲ, ਮੀਂਹ ਕਾਰਨ ਅਸਥਾਈ ਰਸਤਾ ਵੀ ਬੰਦ
    Punjab

    ਤਿੰਨ ਸਾਲ ਬਾਅਦ ਵੀ ਅਧੂਰਾ ਪਿਆ ਐਲਗਰਾ ਪੁਲ, ਮੀਂਹ ਕਾਰਨ ਅਸਥਾਈ ਰਸਤਾ ਵੀ ਬੰਦ

    July 6, 20263 Mins Read
    Share Facebook Twitter Telegram Email WhatsApp

    ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲਾ ਖੇਤਰ ਦਾ ਅਤਿ ਮਹੱਤਵਪੂਰਨ ਐਲਗਰਾ ਪੁਲ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੋਮਵਾਰ ਨੂੰ ਪੁਲ ਦੇ ਨਾਲ ਬਣਾਇਆ ਗਿਆ ਅਸਥਾਈ ਰਸਤਾ ਵੀ ਬੰਦ ਕਰ ਦਿੱਤਾ ਗਿਆ, ਜਿਸ ਨਾਲ ਦੋ ਦਰਜਨ ਤੋਂ ਵੱਧ ਪਿੰਡਾਂ ਅਤੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਪ੍ਰਭਾਵਿਤ ਹੋ ਗਿਆ। ਇਸ ਕਾਰਨ ਆਮ ਲੋਕਾਂ, ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    ਅਸਥਾਈ ਰਸਤਾ ਬੰਦ ਹੋਣ ਤੋਂ ਬਾਅਦ ਲੋਕਾਂ ਨੂੰ ਆਪਣੇ ਗੰਤੀ ਸਥਾਨਾਂ ਤੱਕ ਪਹੁੰਚਣ ਲਈ ਨੰਗਲ ਜਾਂ ਹੋਰ ਪਿੰਡਾਂ ਰਾਹੀਂ ਕਈ ਕਿਲੋਮੀਟਰ ਦਾ ਲੰਮਾ ਚੱਕਰ ਲਗਾਉਣਾ ਪੈ ਰਿਹਾ ਹੈ। ਇਸ ਨਾਲ ਸਮੇਂ ਦੇ ਨਾਲ-ਨਾਲ ਵਾਧੂ ਕਿਰਾਏ ਅਤੇ ਈਂਧਨ ਦਾ ਖਰਚ ਵੀ ਵਧ ਗਿਆ ਹੈ। ਰੋਜ਼ਾਨਾ ਸਕੂਲ, ਕਾਲਜ ਅਤੇ ਦਫ਼ਤਰ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸਵਾਂ ਨਦੀ ਵਿੱਚ ਪਾਣੀ ਦਾ ਤੇਜ਼ ਬਹਾਅ ਹੋਣ ਕਾਰਨ ਪੈਦਲ ਆਵਾਜਾਈ ਵੀ ਪੂਰੀ ਤਰ੍ਹਾਂ ਬੰਦ ਹੋ ਗਈ ਹੈ।
    ਐਡਵੋਕੇਟ ਮੁਨੀਸ਼ ਪੁਰੀ ਨੇ ਕਿਹਾ ਕਿ ਪੁਲ ਨਿਰਮਾਣ ਦੀ ਧੀਮੀ ਰਫ਼ਤਾਰ ਕਾਰਨ ਇਲਾਕੇ ਦੇ ਲੋਕ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਮੁਸ਼ਕਲਾਂ ਝੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਸਬੰਧਤ ਵਿਭਾਗ ਅਤੇ ਜਨ ਪ੍ਰਤੀਨਿਧੀਆਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ, ਪਰ ਨਿਰਮਾਣ ਕਾਰਜ ਵਿੱਚ ਲੋੜੀਂਦੀ ਤੇਜ਼ੀ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਪੁਲ ਦੇ ਦੋਵਾਂ ਪਾਸਿਆਂ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਰਿਸ਼ਤੇਦਾਰੀਆਂ ਹਨ, ਜਿਸ ਕਾਰਨ ਹੁਣ ਉਨ੍ਹਾਂ ਨੂੰ ਕਈ ਕਿਲੋਮੀਟਰ ਵਾਧੂ ਸਫ਼ਰ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਰ ਸਾਲ ਬਰਸਾਤ ਦਾ ਮੌਸਮ ਇਲਾਕੇ ਦੇ ਲੋਕਾਂ ਲਈ ਮੁਸੀਬਤ ਬਣ ਜਾਂਦਾ ਹੈ, ਪਰ ਸਰਕਾਰ ਇਸ ਮਸਲੇ ਪ੍ਰਤੀ ਗੰਭੀਰ ਨਹੀਂ ਦਿਖਾਈ ਦੇ ਰਹੀ।
    ਭਾਜਪਾ ਆਗੂ ਕੁਲਭੂਸ਼ਣ ਚੰਦਰ ਸ਼ਾਰਦਾ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਰਸਾਤ ਤੋਂ ਪਹਿਲਾਂ ਪੁਲ ਮੁਕੰਮਲ ਕਰਨ ਦਾ ਦਾਅਵਾ ਕੀਤਾ ਸੀ, ਪਰ ਮੀਂਹ ਸ਼ੁਰੂ ਹੋਣ ਦੇ ਬਾਵਜੂਦ ਪੁਲ ਅਜੇ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਕਰੀਬ 15 ਕਿਲੋਮੀਟਰ ਦਾ ਸਫ਼ਰ ਹੁੰਦਾ ਸੀ, ਉੱਥੇ ਹੁਣ ਲੋਕਾਂ ਨੂੰ ਲਗਭਗ 50 ਕਿਲੋਮੀਟਰ ਵਾਧੂ ਰਸਤਾ ਤੈਅ ਕਰਨਾ ਪੈ ਰਿਹਾ ਹੈ, ਜਿਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਵੱਡੀ ਬਰਬਾਦੀ ਹੋ ਰਹੀ ਹੈ।
    ਅਮਨ ਚੱਢਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਲਗਰਾ ਪੁਲ ਦਾ ਨਿਰਮਾਣ ਜੰਗੀ ਪੱਧਰ ’ਤੇ ਮੁਕੰਮਲ ਕਰਵਾਇਆ ਜਾਵੇ ਅਤੇ ਜਦੋਂ ਤੱਕ ਪੁਲ ਤਿਆਰ ਨਹੀਂ ਹੁੰਦਾ, ਲੋਕਾਂ ਲਈ ਸੁਰੱਖਿਅਤ ਬਦਲਵਾਂ ਰਸਤਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਕੀਤਾ ਗਿਆ ਤਾਂ ਇਲਾਕੇ ਦੇ ਲੋਕ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।
    ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸਵਾਂ ਨਦੀ ਵਿੱਚ ਪਾਣੀ ਦਾ ਬਹਾਅ ਵਧਣ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਅਸਥਾਈ ਰਸਤਾ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਲਗਰਾ ਪੁਲ ਦਾ ਨਿਰਮਾਣ ਕਾਰਜ 30 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ 15 ਸਤੰਬਰ ਤੋਂ ਪੁਲ ਨੂੰ ਆਵਾਜਾਈ ਲਈ ਖੋਲ੍ਹਣ ਦਾ ਟੀਚਾ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.