Close Menu
Rozana Desh PardeshRozana Desh Pardesh
    What's Hot

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Facebook X (Twitter) Instagram YouTube
    Breaking News
    • ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ
    • ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ
    • ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ
    • ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ
    • ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ- ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ
    • ਬੇਅਦਬੀ ਮਾਮਲੇ ’ਚ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
    • ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਜਬਰ ਖ਼ਿਲਾਫ਼ ਬਲਾਚੌਰ ’ਚ ਉੱਠੀ ਆਵਾਜ਼
    • ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼ : ਕੁਲਜੀਤ ਸਿੰਘ ਬੇਦੀ
    Thursday, July 16
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਐਨਆਈਏ ਨੇ ਪਹਿਲਗਾਮ ਅੱਤਵਾਦੀ ਹਮਲੇ ਲਈ ਹਾਫਿਜ਼ ਸਈਦ ਨੂੰ ਮਾਸਟਰਮਾਈਂਡ ਠਹਿਰਾਉਂਦਿਆਂ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ
    Punjab

    ਐਨਆਈਏ ਨੇ ਪਹਿਲਗਾਮ ਅੱਤਵਾਦੀ ਹਮਲੇ ਲਈ ਹਾਫਿਜ਼ ਸਈਦ ਨੂੰ ਮਾਸਟਰਮਾਈਂਡ ਠਹਿਰਾਉਂਦਿਆਂ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ

    July 6, 20262 Mins Read
    Share Facebook Twitter Telegram Email WhatsApp

    ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਇੱਕ ਵੱਡਾ ਕਦਮ ਚੁੱਕਦੇ ਹੋਏ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਅਤੇ ਲਸ਼ਕਰ-ਏ-ਤੋਇਬਾ ਦੇ ਸਰਗਨਾ ਹਾਫਿਜ਼ ਸਈਦ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ 22 ਅਪ੍ਰੈਲ, 2025 ਨੂੰ ਹੋਏ ਉਸ ਖ਼ੌਫ਼ਨਾਕ ਪਹਿਲਗਾਮ ਅੱਤਵਾਦੀ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਨੇ 26 ਬੇਗੁਨਾਹਾਂ ਦੀ ਜਾਨ ਲੈ ਲਈ ਸੀ। ਇਨ੍ਹਾਂ ਵਿੱਚ 25 ਸੈਲਾਨੀ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਸਨ।
    ਐਨਆਈਏ ਮੁਤਾਬਕ, ਹਾਫਿਜ਼ ਸਈਦ ’ਤੇ ਨਿੱਜੀ ਰੂਪ ਵਿੱਚ ਅਤੇ ਨਾਲ ਹੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਤੇ ਉਸਦੀ ਪ੍ਰੌਕਸੀ ਜਥੇਬੰਦੀ ’ਦ ਰੇਜ਼ਿਸਟੈਂਸ ਫਰੰਟ’ ਦੇ ਮੁਖੀ ਵਜੋਂ ਵੀ ਦੋਸ਼ ਤੈਅ ਕੀਤੇ ਗਏ ਹਨ। ਐਨਆਈਏ ਨੇ ਹਾਫਿਜ਼ ਸਈਦ ’ਤੇ ਭਾਰਤੀ ਨਿਆ ਸੰਹਿਤਾ, 2023 ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਐਕਟ , 1967 ਦੀਆਂ ਕਈ ਧਾਰਾਵਾਂ ਲਗਾਈਆਂ ਹਨ। ਦੋਸ਼ ਬੇਹੱਦ ਗੰਭੀਰ ਹਨ- ਭਾਰਤ ਖ਼?ਲਾਫ਼ ਜੰਗ ਛੇੜਨ ਅਤੇ ਸਰਹੱਦ ਪਾਰ ਤੋਂ ਸਾਜ਼ਿਸ਼ ਰਚ ਕੇ ਇਸ ਖ਼ੂਨੀ ਹਮਲੇ ਨੂੰ ਅੰਜਾਮ ਦੇਣ ਦੇ। ਇਹ ਚਾਰਜਸ਼ੀਟ ਅਸਲ ਵਿੱਚ ਪਹਿਲਾਂ ਦਾਇਰ ਕੀਤੀ ਗਈ 1,597 ਪੰਨਿਆਂ ਦੀ ਮੁੱਖ ਚਾਰਜਸ਼ੀਟ ਦਾ ਹੀ ਹਿੱਸਾ ਹੈ। ਇਸ ਵਿੱਚ ਪਾਕਿਸਤਾਨ ਦੀ ਸਾਜ਼ਿਸ਼, ਹਮਲੇ ਵਿੱਚ ਹਾਫਿਜ਼ ਸਈਦ ਦੀ ਸਿੱਧੀ ਭੂਮਿਕਾ ਅਤੇ ਐਨਆਈਏ ਦੀ ਵਿਗਿਆਨਕ ਜਾਂਚ ਤੇ ਫੀਲਡ ਇਨਕੁਆਰੀ ਤੋਂ ਇਕੱਠੇ ਕੀਤੇ ਗਏ ਪੁਖ਼ਤਾ ਸਬੂਤਾਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਐਨਆਈਏ ਨੇ ਦੱਸਿਆ ਕਿ ਇਹ ਸਪਲੀਮੈਂਟਰੀ ਚਾਰਜਸ਼ੀਟ ਉਸਦੀ ਪਿਛਲੀ ਜਾਂਚ ਨੂੰ ਹੋਰ ਮਜ਼ਬੂਤ ਕਰਦੀ ਹੈ। ਪਿਛਲੇ ਸਾਲ ਦਸੰਬਰ ਵਿੱਚ ਏਜੰਸੀ ਨੇ ਪਾਕਿਸਤਾਨ ਸਥਿਤ ਹੈਂਡਲਰ ਸਾਜਿਦ ਜੱਟ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਨਾਲ ਹੀ ਉਨ੍ਹਾਂ ਤਿੰਨ ਅੱਤਵਾਦੀਆਂ ਨੂੰ ਵੀ ਚਾਰਜਸ਼ੀਟ ਵਿੱਚ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਨੂੰ ਜੁਲਾਈ 2025 ਵਿੱਚ ‘ਆਪਰੇਸ਼ਨ ਮਹਾਦੇਵ’ ਦੌਰਾਨ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ ਸੀ। ਦੋ ਗ੍ਰਿਫ਼ਤਾਰ ਮੁਲਜ਼ਮਾਂ ’ਤੇ ਵੀ ਦੋਸ਼ ਤੈਅ ਹੋ ਚੁੱਕੇ ਹਨ।
    ਏਜੰਸੀ ਨੇ ਪਹਿਲਾਂ ਹੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਅਤੇ ਉਸਦੀ ਪ੍ਰੌਕਸੀ ਜਥੇਬੰਦੀ ਟੀਆਰਐਫ ਨੂੰ ਕਾਨੂੰਨੀ ਸੰਸਥਾਵਾਂ ਵਜੋਂ ਚਾਰਜਸ਼ੀਟ ਕੀਤਾ ਸੀ। ਇਨ੍ਹਾਂ ’ਤੇ ਪਹਿਲਗਾਮ ਹਮਲੇ ਦੀ ਸਾਜ਼ਿਸ਼ ਰਚਣ, ਉਸਨੂੰ ਆਸਾਨ ਬਣਾਉਣ ਅਤੇ ਅੰਜਾਮ ਦੇਣ ਦਾ ਦੋਸ਼ ਹੈ। ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ, 2025 ਨੂੰ ਹੋਏ ਪਹਿਲਗਾਮ ਹਮਲੇ ਵਿੱਚ 25 ਸੈਲਾਨੀਆਂ ਅਤੇ ਇੱਕ ਸਥਾਨਕ ਨਿਵਾਸੀ ਦੀ ਮੌਤ ਹੋ ਗਈ ਸੀ। ਇਸ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026

    ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ

    July 16, 2026

    ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ- ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.