ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜ਼ਾਦੀ ਲਹਿਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਦੀ ਕੇਂਦਰੀ ਸਰਕਾਰ ਵੱਲੋਂ ਵੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਅਜਿਹੀ ਅਣਦੇਖੀ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜ਼ਾਦੀ ਲਹਿਰ ਦੇ ਯੋਧਿਆਂ ਨੂੰ ਅੰਡੇਮਾਨ ਟਾਪੂ ਦੀ ਕਾਲੇ ਪਾਣੀ ਵਾਲੀ ਸੈਲੂਲਰ ਜੇਲ੍ਹ ਤੱਕ ਕੱਟਣੀ ਪਈ। ਉਨ੍ਹਾਂ ਕਿਹਾ ਕਿ ਡਾ. ਦੀਵਾਨ ਸਿੰਘ ਕਾਲੇ ਪਾਣੀ ’ਤੇ 87 ਦਿਨ ਲਗਾਤਾਰ ਅਣਮਨੁੱਖੀ ਤਸ਼ੱਦਦ ਕੀਤੀ ਜਾਂਦਾ ਰਿਹਾ, ਜੋ ਅਸਹਿਤ ਅਤੇ ਅਕਹਿ ਜ਼ੁਲਮ ਢਾਹੇ ਜਾਣ ਤੋਂ ਬਾਦ ਸ਼ਹੀਦੀ ਪਾ ਗਏ ਅਤੇ ਡਾ. ਦੀਵਾਨ ਸਿੰਘ ਭਾਈ ਮਹਾਰਾਜ ਸਿੰਘ ਤੋਂ ਆਅਦ ਸ਼ਹੀਦੀ ਪਾਉਣ ਵਾਲਾ ਦੂਜਾ ਭਾਰਤੀ ਗੁਰਸਿੱਖ ਸੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਇਹ ਸਾਡੀ ਬਦਕਿਮਸਮੀ ਹੈ ਕਿ ਸਮੇਂ ਦੀਆਂ ਸਰਕਾਰਾਂ ਧਰਮ, ਨਸਲ ਅਤੇ ਇਲਾਕੇ ਦੇ ਆਧਾਰ ’ਤੇ ਫੈਸਲੇ ਲੈਂਦੀਆਂ ਆ ਰਹੀਆਂ, ਪ੍ਰੰਤੂ ਪੰਥ ਅੰਦਰ ਬੈਠੇ ਕੁਝ ਲੋਕ ਨਿਗੂਣੀਆਂ ਗੱਲਾਂ ਕਰਕੇ ਕੌਮ ਦਾ ਨੁਕਸਾਨ ਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਸੰਘਰਸ਼ੀ ਦੇ ਸ਼ਾਨਾਮੱਤੇ ਇਤਿਹਾਸ ਨੂੰ ਤਰੋੜ ਮਰੋੜ ਕੇ ਪੇਸ਼ ਕਰਨਾ ਸਾਰਾ ਕੁਝ ਖ਼ਤਮ ਕਰਨ ਵਰਗਾ ਹੈ, ਪ੍ਰੰਤੂ ਇਤਿਹਾਸ ਦੇ ਪੰਨਿਆਂ ਤੇ ਸੁਨਹਿਰੀ ਅੱਖਰਾਂ ਨਾਲ ਉਕਰੇ ਇਤਿਹਾਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ ਅਤੇ ਕੇਂਦਰ ਵਿਚਲੀਆਂ ਸਰਕਾਰਾਂ ਨੇ ਹਮੇਸ਼ਾ ਹੀ ਵੱਡੀਆਂ ਕੁਰਬਾਨੀਆਂ ਕਰਨ ਵਾਲੇ ਸਿਰਲੱਥ ਯੋਧਿਆਂ ਪ੍ਰਤੀ ਅਜਿਹੀ ਪੱਖਪਾਤ ਵਾਲਾ ਵਤੀਰਾ ਰੱਖਿਆ, ਜੋ ਸਹਿਣ ਨਹੀਂ ਹੁੰਦਾ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


